ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਚਿੱਠੀ ਵਾਇਰਲ, ਸਰਕਾਰ ਨੂੰ ਦੇਣਾ ਪੈ ਗਿਆ ਜਵਾਬ
‘ਦ ਖ਼ਾਲਸ ਬਿਊਰੋ :- ਸੋਸ਼ਲ ਮੀਡੀਆ ‘ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਇੱਕ ਪੱਤਰ ਬਹੁਤ ਵਾਇਰਲ ਹੋ ਰਹੀ ਹੈ। ਇਸ ਪੱਤਰ ਵਿੱਚ ਲਿਖਿਆ ਹੋਇਆ ਸੀ ਕਿ 1 ਜਨਵਰੀ 2010 ਤੋਂ ਪਹਿਲਾਂ ਦੇ ਭਰਤੀ ਹੋਏ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਸ ਵਿੱਚ ਇਹ ਵੀ ਸ਼ਰਤ ਰੱਖੀ ਗਈ ਹੈ ਕਿ ਸਬੰਧਤ ਮੁਲਾਜ਼ਮ ਦਾ 10 ਸਾਲ ਨੌਕਰੀ