ਕਿਸਾਨਾਂ ਦੇ ਦਬਾਅ ਨੇ ਕਰਨਾਲ ਪੁਲਿਸ ਤੋਂ ਛੁੜਾਏ ਕਿਸਾਨ ਲੀਡਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਰਨਾਲ ਵਿੱਚ ਮਿੰਨੀ ਸਕੱਤਰੇਤ ਘੇਰਨ ਜਾ ਰਹੇ ਕਿਸਾਨ ਲੀਡਰਾਂ ਨੂੰ ਹਰਿਆਣਾ ਪੁਲਿਸ ਨੇ ਹਿਰਾਸਤ ਵਿੱਚ ਲਿਆ ਤੇ ਬਾਅਦ ਵਿੱਚ ਕਿਸਾਨਾਂ ਦੇ ਦਬਾਅ ਵਿੱਚ ਰਿਹਾਅ ਕਰ ਦਿੱਤਾ। ਦੱਸ ਦਈਏ ਕਿ ਕਿਸਾਨ ਲੀਡਰ ਯੋਗਿੰਦਰ ਯਾਦਵ ਨੇ ਬਕਾਇਦਾ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਸੀ, ਪਰ ਬਾਅਦ ਵਿੱਚ ਪੁਲਿਸ ਨੂੰ ਹਿਰਾਸਤ ਵਿੱਚ ਲਏ ਵੱਡੇ