ਡੀਐੱਸਪੀ ਸੇਖੋਂ ਦੀ ਹੋਈ ਛੁੱਟੀ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਬਰਖ਼ਾਸਤਗੀ ਤੋਂ ਪਹਿਲਾਂ ਬਲਵਿੰਦਰ ਸਿੰਘ ਸੇਖੋਂ ਨੂੰ ਕੁੱਝ ਵਿਵਾਦਾਂ ਕਾਰਨ ਸਸਪੈਂਡ ਕੀਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਸੇਖੋਂ ਦਾ ਕੇਸ ਗਿਆ ਸੀ। ਜਾਣਕਾਰੀ ਮੁਤਾਬਕ ਸੇਖੋਂ ਦਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਟਕਰਾਅ ਚੱਲਦਾ ਆ