‘ਪਰਗਟ ਸਿਹੁੰ, ਮੱਤਾਂ ਨਾ ਦੇਵੇ ਮੈਨੂੰ…’
‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਪਰਗਟ ਸਿੰਘ ਵੱਲੋਂ ਦਿੱਤੇ ਬਿਆਨ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਕਿਸ ਸਮੇਂ, ਕਿੱਥੇ ਅਤੇ ਕੀ ਬੋਲਣਾ ਹੈ। ਪਰਗਟ ਸਿੰਘ ਨੂੰ ਮੈਨੂੰ ਮੱਤਾਂ ਦੇਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਸੋਨੀਆ ਤੇ ਰਾਹੁਲ