ਰਿਸ਼ਤਿਆਂ ‘ਚ “ਖ਼ੂਨ ਹੋਇਆ ਸਫ਼ੈਦ”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਵਿੱਚ ਇੱਕ ਪਿਓ ਨੇ ਆਪਣੇ ਹੀ ਬੇਟੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਦੋਹਾਂ ਵਿਚਾਲੇ ਕਿਸੇ ਮਾਮੂਲੀ ਗੱਲ ‘ਤੇ ਬਹਿਸ ਹੋਈ ਸੀ ਅਤੇ ਪਿਉ ਨੇ ਗੁੱਸੇ ਵਿੱਚ ਆ ਕੇ ਆਪਣੇ 22 ਸਾਲ ਦੇ ਮੁੰਡੇ ਨੂੰ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ। ਰਿਸ਼ਤੇਦਾਰਾਂ ਨੇ ਕਿਹਾ ਕਿ