ਤਿੰਨ ਪੀੜ੍ਹੀਆਂ ਦੀਆਂ ਤਿੰਨ ਪੁਸਤਕਾਂ ਲੋਕ ਅਰਪਣ 21 ਨੂੰ
‘ਦ ਖ਼ਾਲਸ ਬਿਊਰੋ :- ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ 21 ਅਗਸਤ ਨੂੰ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੀਆਂ ਤਿੰਨ ਪੁਸਤਕਾਂ ਲੋਕ ਅਰਪਣ ਕੀਤੀਆਂ ਜਾਣਗੀਆਂ। ਸਮਾਗਮ ਪੰਜਾਬ ਕਲਾ ਭਵਨ ਵਿਖੇ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਪਰਿਵਾਰ ਦਾ ਸਬੰਧ ਮਰਹੂਮ ਸਾਹਿਤਕਾਰ ਸੰਤੋਖ ਸਿੰਘ ਧੀਰ ਨਾਲ ਹੈ। ਭਲਕ ਦੇ ਸਮਾਗਮ ਵਿੱਚ ਰਿਪੁਦਮਨ ਸਿੰਘ ਰੂਪ ਦਾ ਕਹਾਣੀ ਸੰਗ੍ਰਹਿ ਪਹੁ