ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਬੱਚੇ ਸਭ ਤੋਂ ਕਮਜ਼ੋਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਤੋਂ 42 ਫ਼ੀਸਦੀ ਬੱਚਿਆਂ ਨੂੰ ਜ਼ਿਆਦਾ ਖ਼ਤਰਾ ਹੈ। ਜੁਲਾਈ ਮਹੀਨੇ ਦੌਰਾਨ ਕੀਤੇ ਗਏ ਸੀਰੋ ਸਰਵੇਖਣ ਦੀ ਮੁੱਢਲੀ ਜਾਂਚ ਵਿੱਚ 58 ਪ੍ਰਤੀਸ਼ਤ ਬੱਚਿਆਂ ਵਿੱਚ ਐਂਟੀ–ਬਾਡੀਜ਼ ਪਾਈਆਂ ਗਈਆਂ ਹਨ। ਕੋਰੋਨਾ ਦੀ ਤੀਜੀ ਲਹਿਰ ਦੀ ਤਿਆਰੀ ਕਰਨ ਲਈ ਪੰਜਾਬ ਸਰਕਾਰ ਨੇ 6 ਤੋਂ 17 ਸਾਲ