ਖਿਡਾਰੀਆਂ ਲਈ ਅੱਜ ਫਿਰ ਹੋਏ ਵੱਡੇ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਸਾਰੇ ਟੋਕੀਓ ਖਿਡਾਰੀਆਂ ਨੂੰ ਉਨ੍ਹਾਂ ਦੀ ਕਾਮਯਾਬੀ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਰੇ ਖਿਡਾਰੀਆਂ ‘ਤੇ ਮਾਣ ਹੈ। ਸਾਰੇ ਖਿਡਾਰੀਆਂ ਨੇ ਟੋਕੀਓ ਓਲੰਪਿਕ ਵਿੱਚ ਬਹੁਤ ਹੀ ਸ਼ਾਨਦਾਰ ਅਤੇ ਵਧੀਆ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮਿਲਖਾ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ