ਪੰਜਾਬ ‘ਚ ਹਾਈਅਲਰਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਡਾਲੇਕੇ ਅਤੇ ਅਟਾਰੀ ਦੇ ਪਿੰਡ ਬੱਚੀਵਿੰਡ ਵਿੱਚ ਟਿਫ਼ਿਨ ਬੰ ਬ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਇਸਦੇ ਦੇ ਚੱਲਦਿਆਂ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਥਾਂ-ਥਾਂ ‘ਤੇ ਪੁਲਿਸ ਨਾਕੇ ਲਗਾਏ ਗਏ ਹਨ। ਐੱਸਐੱਸਪੀਜ਼ ਨਾਲ ਐੱਸਪੀ ਪੱਧਰ ਦੇ