“ਇੰਦਰਾ ਨੇ ਚੜ੍ਹਾਏ ਟੈਂਕ, ਬੀਬੀ ਜਗੀਰ ਕੌਰ ਨੇ ਜੇਸੀਬੀ”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਸਦਭਾਵਨਾ ਦਲ ਵੱਲੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਾਮਦਾਸ ਸਰ੍ਹਾਂ ਨੂੰ ਦੁਬਾਰਾ ਉਸਾਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਰਾਗੀ ਭਾਈ ਬਲਦੇਵ ਸਿੰਘ ਵਡਾਲਾ ਸਮੇਤ 11 ਸਿੱਖਾਂ ਦਾ ਜਥਾ ਵਿਰੋਧ ਕਰਨ ਲਈ ਸ਼੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ