ਆਪਣੀ ਪਾਰਟੀ ਦੇ ਅੰਦਰ ਮਚੀ ਹਲਚਲ ਨੂੰ ਸ਼ਾਂਤ ਕਰਨ ਲਈ ਕੈਪਟਨ ਦੀ ਹਾਈਕਮਾਂਡ ਨਾਲ ਮੀਟਿੰਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦਾ ਕਲੇਸ਼ ਮੁਕਾਉਣ ਲਈ ਹਾਈ ਕਮਾਂਡ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਤਕਰੀਬਨ ਘੰਟੇ ਚੱਲੀ। ਇਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸੀਨੀਅਰ ਆਗੂ ਅੰਬਿਕਾ ਸੋਨੀ ਦੇ ਘਰ ਪਹੁੰਚੇ, ਜਿੱਥੇ ਸਲਮਾਨ ਖੁਰਸ਼ੀਦ ਵੀ ਮੌਜੁਦ