ਪੰਜਾਬ ਦੇ ਸਾਬਕਾ CM ਘਰ ਪਹੁੰਚੀ SIT
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਐੱਸਆਈਟੀ ਦੀ ਤਿੰਨ ਮੈਂਬਰੀ ਟੀਮ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪਹੁੰਚ ਚੁੱਕੀ ਹੈ। ਇਸ ਟੀਮ ਵਿੱਚ ਰਾਕੇਸ਼ ਅਗਰਵਾਲ, ਐੱਲ.ਕੇ ਯਾਦਵ ਅਤੇ ਸੁਰਜੀਤ ਸਿੰਘ ਸ਼ਾਮਿਲ ਹਨ। ਇਸ ਮੌਕੇ ਸ਼੍ਰੋਮਣੀ