ਅਕਾਲੀ ਦਲ ਨੇ ਕਿਸਾਨਾਂ ਨੂੰ ਆਪਣੇ ਕਿਹੜੇ ਐਲਾਨ ਨੂੰ ਮੁੜ ਸੋਚਣ ਦੀ ਦਿੱਤੀ ਸਲਾਹ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਸਾਨ ਲੀਡਰਾਂ ਵੱਲੋਂ ਸਿਆਸੀ ਪਾਰਟੀਆਂ ਦੇ ਬਾਈਕਾਟ ਦੇ ਐਲਾਨ ਤੋਂ ਬਾਅਦ ਕਿਹਾ ਕਿ ‘ਕਿਸਾਨ ਯੂਨੀਅਨਾਂ ਨੂੰ ਆਪਣੀ ਅਜਿਹੀ ਕਾਲ ‘ਤੇ ਦੁਬਾਰਾ ਸੋਚ ਲੈਣਾ ਚਾਹੀਦਾ ਹੈ ਕਿਉਂਕਿ ਰਾਜਨੀਤਿਕ ਪਾਰਟੀਆਂ ਨੇ ਉਨ੍ਹਾਂ ਦੇ ਹੱਕਾਂ ਵਾਸਤੇ ਵੱਧ ਤੋਂ ਵੱਧ ਸਮਰਥਨ ਕੀਤਾ ਹੈ। ਬੀਜੇਪੀ