ਕਿਸਾਨਾਂ ਦੀ ਖੇਤੀ ਬਚਾਉ, ਲੋਕਤੰਤਰ ਬਚਾਉ ਦਿਵਸ ਦੀ ਕਿੰਨੀ ਕੁ ਹੈ ਤਿਆਰੀ, ਇੱਥੇ ਪੜ੍ਹੋ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੰਘੂ ਕੁੰਡਲੀ ਬਾਰਡਰ ਕਜਾਰੀਆ ਦਫਤਰ ਵਿੱਚ ਅੱਜ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਕਿਸਾਨ ਲੀਡਰਾਂ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ ਵਿੱਚ 26 ਜੂਨ ਨੂੰ ਖੇਤੀ ਬਚਾਉ, ਲੋਕਤੰਤਰ ਬਚਾਉ ਦਿਵਸ ਮੌਕੇ ਸਾਰੇ ਭਾਰਤ ਵਿੱਚ ਗਵਰਨਰ ਹਾਊਸ ਦੇ ਸਾਹਮਣੇ ਧਰਨੇ-ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਰੋਸ ਪੱਤਰ ਦਿੱਤੇ ਜਾਣਗੇ, ਜੋ ਕਿ