ਮਿਲਖਾ ਸਿੰਘ ਨੇ ਭਜਾਇਆ ਕਰੋਨਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਸਿੱਧ ਭਾਰਤੀ ਦੌੜਾਕ ਮਿਲਖਾ ਸਿੰਘ ਦੀ ਹਾਲਤ ਹੁਣ ਠੀਕ ਹੈ ਅਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਦੇ ਇੱਕ ਹੋਰ ਹਿੱਸੇ ਵਿੱਚ ਸ਼ਿਫਟ ਕੀਤਾ ਗਿਆ ਹੈ। ਮਿਲਖਾ ਸਿੰਘ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ICU ਵਿੱਚ
