ਪੰਜਾਬ ਦੇ ਲੋਕ 38 ਹਜ਼ਾਰ 552 ਨੌਕਰੀਆਂ ਲਈ ਹੋ ਜਾਣ ਤਿਆਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ 5 ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਭਰਤੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਵੱਖ-ਵੱਖ ਵਿਭਾਗਾਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਹੋ ਸਕੇ। ਮੁੱਖ ਸਕੱਤਰ ਨੇ ਜਾਣਕਾਰੀ ਦਿੰਦਿਆਂ ਕਿਹਾ