ਸੂਬਾ ਸਰਕਾਰ ਨੂੰ ਪੰਜਾਬ ਦੀ ਇੱਕ ਕਿਸਾਨ ਜਥੇਬੰਦੀ ਨੇ ਲਿਖੀ ਲੰਮੀ ਚਿੱਠੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਨੂੰ ਕਰੋਨਾ ਦੀ ਰੋਕਥਾਮ ਲਈ ਇੱਕ ਮੰਗ ਪੱਤਰ ਲਿਖਿਆ ਹੈ। ਜਥੇਬੰਦੀ ਨੇ ਪੱਤਰ ਵਿੱਚ ਲਿਖਿਆ ਕਿ ਪਟਿਆਲਾ ਵਿੱਚ ਕਿਸਾਨਾਂ ਵੱਲੋਂ 28, 29 ਅਤੇ 30 ਮਈ ਨੂੰ ਪੰਜਾਬ ਸਰਕਾਰ ਵਿਰੁੱਧ ਦਿਨ-ਰਾਤ ਧਰਨਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪ੍ਰਦਰਸ਼ਨ