ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਮੋੜਵੀਂ ਚਿੱਠੀ ਲਿਖ ਕੇ ਮੰਗੀ ਮਦਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ 1 ਮਈ ਨੂੰ ਇੱਕ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਭੇਜੇ ਗਏ ਵੈਂਟੀਲੇਟਰਾਂ ਵਿੱਚੋਂ ਖਰਾਬ ਵੈਂਟੀਲੇਟਰਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਨੇ ਬਾਕੀ ਵੈਂਟੀਲੇਟਰ ਇੰਸਟਾਲ (ਖਰੀਦਣ) ਕਰਵਾਉਣ ਲਈ ਵੀ ਕਿਹਾ ਸੀ। ਪੰਜਾਬ ਸਰਕਾਰ ਨੇ ਚਿੱਠੀ ਵਿੱਚ ਕੀ