ਰਾਜਿੰਦਰਾ ਹਸਪਤਾਲ ਦਾ ਇੱਕ ਵਾਰਡ ਫੌਜ ਦੇ ਹਵਾਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕਰੋਨਾ ਮਰੀਜ਼ਾਂ ਦੀਆਂ ਮੌਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਹਸਪਤਾਲ ਦਾ ਕਰੋਨਾ ਮਰੀਜ਼ਾਂ ਦਾ ਇੱਕ ਮੁਕੰਮਲ ਵਾਰਡ ਅੱਜ ਫੌਜ ਦੇ ਹਵਾਲੇ ਕੀਤਾ ਗਿਆ ਹੈ। ਭਾਰਤੀ ਫੌਜ ਦੇ ਮੈਡੀਕਲ ਵਿੰਗ ਵਿਚਲੇ ਸੀਨੀਅਰ