ਕੈਪਟਨ ਨੇ ਪੰਜਾਬ ਲਈ ਮੋਦੀ ਕੋਲੋਂ ਮੰਗੀ 300 ਐੱਮਟੀ ਆਕਸੀਜਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਬੇ ਵਿੱਚ ਕਰੋਨਾ ਦੇ ਹਾਲਾਤਾਂ ਤੋਂ ਜਾਣੂ ਕਰਵਾਉਂਦਿਆਂ ਅੱਜ ਫਿਰ ਪੰਜਾਬ ਵਿੱਚ ਕਰੋਨਾ ਵੈਕਸੀਨ ਅਤੇ ਆਕਸੀਜਨ ਦੀ ਜਲਦ ਸਪਲਾਈ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਨੇ ਨਰਿੰਦਰ ਮੋਦੀ ਨੂੰ ਸੂਬੇ ਵਿੱਚ ਆਕਸੀਜਨ ਕੋਟਾ 300 ਐੱਮਟੀ ਵਧਾਉਣ