ਬਹਿਬਲ ਕਲਾ ਗੋਲੀਕਾਂਡ – ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਨੇ ਚੰਡੀਗੜ੍ਹ ਦੇ ਸੀਨੀਅਰ ਵਕੀਲ ਦਾ ਪੂਰਿਆ ਪੱਖ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਫੋਨ ਕਰਕੇ ਚੰਡੀਗੜ੍ਹ ਦੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ’ਤੇ ਮੁਲਜ਼ਮ ਧਿਰ ਨਾਲ ਮਿਲਣ ਸਬੰਧੀ ਲਾਏ ਦੋਸ਼ ਵਾਪਸ ਲੈਣ ਦੀ ਅਪੀਲ ਕੀਤੀ ਹੈ। ਫੂਲਕਾ ਨੇ ਕਿਹਾ ਕਿ ਮੁਲਜ਼ਮ ਧਿਰ ਬਹੁਤ ਤਾਕਤਵਰ