ਜਲੰਧਰ ਦੇ ਇਸ ਕਾਲਜ ਨੇ ਦਿੱਤੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਲੰਧਰ ਵਿੱਚ ਪੰਜਾਬ ਸਰਕਾਰ ਵੱਲੋਂ ਕਰੋਨਾ ਨਿਯਮਾਂ ਦੀਆਂ ਪਾਬੰਦੀਆਂ ਲਗਾਉਣ ਦੇ ਬਾਵਜੂਦ ਵੀ ਇੱਕ ਕਾਲਜ ਖੁੱਲ੍ਹਿਆ ਹੋਇਆ ਨਜ਼ਰ ਆਇਆ। ਪੰਜਾਬ ਸਰਕਾਰ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ 30 ਅਪ੍ਰੈਲ ਤੱਕ ਸਿੱਖਿਅਕ ਅਦਾਰੇ ਬੰਦ ਕਰਨ ਦੇ ਹੁਕਮ ਦਿੱਤੇ ਹੋਏ ਹਨ। ਜਾਣਕਾਰੀ ਮੁਤਾਬਕ ਜਲੰਧਰ ਦਾ KMV (ਕੰਨਿਆ ਮਹਾ ਵਿਦਿਆਲਿਆ) ਕਾਲਜ