ਲੁਧਿਆਣਾ ‘ਚ ਆਈਲੈੱਟਸ ਸੈਂਟਰ ਅਤੇ ਟਿਊਸ਼ਨ ਸੈਂਟਰਾਂ ‘ਤੇ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ ਚੱਲਦੇ ਸਾਰੇ ਆਈਲੈੱਟਸ ਸੈਂਟਰਾਂ ਅਤੇ ਟਿਊਸ਼ਨ ਸੈਂਟਰਾਂ ਨੂੰ 30 ਅਪ੍ਰੈਲ ਤੱਕ ਮੁਕੰਮਲ ਤੌਰ ‘ਤੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਲੁਧਿਆਣਾ ਦੇ ਡੀਸੀ ਵਰਿੰਦਰ ਸ਼ਰਮਾ ਨੇ ਲਿਖਤੀ ਨਿਰਦੇਸ਼ਾਂ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ