Breaking News – ਸਿੰਘੂ ਬਾਰਡਰ ‘ਤੇ ਲੱਗੀ ਅੱਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਸਿੰਘੂ ਬਾਰਡਰ ‘ਤੇ ਧਰਨਾ-ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਟੈਂਟਾਂ ਵਿੱਚ ਅੱਗ ਲੱਗ ਗਈ ਹੈ। ਕਿਸਾਨਾਂ ਦੇ ਕਈ ਟੈਂਟ ਸੜ ਕੇ ਸੁਆਹ ਹੋ ਗਏ ਹਨ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹਨ ਅਤੇ ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ। ਅੱਗ ਕਾਰਨ ਕਿਸਾਨਾਂ ਦਾ ਕਾਫੀ ਸਮਾਨ ਦਾ