ਬਹਿਬਲ ਕਲਾ ਗੋਲੀਕਾਂਡ – ਕੈਪਟਨ ਦੇ ਕਿਸ ਫੈਸਲੇ ‘ਤੇ ਅਕਾਲੀ ਦਲ ਨੇ ਜਤਾਇਆ ਰੋਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਭੇਜੇ ਗਏ ਅਸਤੀਫੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾ-ਮਨਜ਼ੂਰ ਕਰਨ ਦੇ ਫੈਸਲੇ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੈਪਟਨ ਨੇ ਬੇਅਦਬੀ ਕਾਂਡ ਅਤੇ ਕੋਟਕਪੂਰਾ ਗੋਲੀਕਾਂਡ ਲਈ ਗਠਿਤ ਵਿਸ਼ੇਸ਼ ਜਾਂਚ ਟੀਮ