India Punjab

ਅਮਰਨਾਥ ਦੀ ਯਾਤਰਾ ‘ਤੇ ਜਾਣ ਦੀ ਉਡੀਕ ਕਰਨ ਵਾਲਿਆਂ ਲਈ ਆਈ ਚੰਗੀ ਖ਼ਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਅਮਰਨਾਥ ਦੀ ਯਾਤਰਾ ਲਈ ਆਨਲਾਈਨ ਰਜਿਸਟਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ 4000 ਫੁੱਟ ਦੀ ਉਚਾਈ ’ਤੇ ਸਥਿਤ ਪਵਿੱਤਰ ਅਮਰਨਾਥ ਗੁਫ਼ਾ ਦੇ ਦਰਸ਼ਨਾਂ ਦੀ 56 ਦਿਨਾਂ ਤੱਕ ਚੱਲਣ ਵਾਲੀ ਇਹ ਯਾਤਰਾ ਬਾਲਟਾਲ ਅਤੇ ਚੰਦਨਵਾੜੀ ਰੂਟਾਂ ਤੋਂ 28 ਜੂਨ ਨੂੰ ਸ਼ੁਰੂ ਹੋਵੇਗੀ। ਇਹ

Read More
Punjab

ਮੁੱਖ ਮੰਤਰੀ ਬਣਕੇ ਕੈਪਟਨ 4 ਸਾਲਾਂ ‘ਚ ਸਿਰਫ 5 ਵਾਰੀ ਪੰਜਾਬ ਆਏ – ਭਗਵੰਤ ਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਸਾਢੇ 4 ਸਾਲਾਂ ‘ਚ ਸਿਰਫ 4 ਜਾਂ 5 ਵਾਰੀ ਪੰਜਾਬ ਆਏ ਹਨ। ਉਨ੍ਹਾਂ ਨੇ ਕੈਪਟਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਮੈਂ ਇਹ ਵੀ ਤੁਹਾਨੂੰ ਦੱਸ

Read More
India Punjab

ਮੈਨੂੰ ਜਦੋਂ ਮਰਜ਼ੀ ਫੜ੍ਹ ਲਵੇ ਪੁਲਿਸ, ਲੱਖੇ ਸਿਧਾਣੇ ਦੇ ਭਰਾ ਬਾਰੇ ਰੁਲਦੂ ਸਿੰਘ ਨੇ ਦਿੱਲੀ ਪੁਲਿਸ ਨੂੰ ਕੀਤਾ ਚੈਲੰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਨੇ ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਦੀ ਕੀਤੀ ਗਈ ਕੁੱਟਮਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦਾ ਰੌਲਾ ਲੱਖਾ ਸਿਧਾਣਾ ਨਾਲ ਹੈ, ਤਾਂ ਫਿਰ ਉਸਦੇ ਭਰਾ ਦਾ ਕੀ ਰੌਲਾ ਹੈ। ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਦੀ ਕੀਤੀ ਗਈ

Read More
India Punjab

ਕਿਸਾਨਾਂ ਨੂੰ ਗੁੰਡੇ ਕਹਿਣ ਵਾਲੇ ਗਰੇਵਾਲ ਨੂੰ ਕਿਸਾਨ ਲੀਡਰ ਦਾ ਮੋੜਵਾਂ ਤੇ ਤਿੱਖਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਯੋਗੇਂਦਰ ਯਾਦਵ ਨੇ ਭਾਜਪਾ ਲੀਡਰ ਹਰਜੀਤ ਸਿੰਘ ਗਰੇਵਾਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਬੀਜੇਪੀ ਵਾਲੇ ਯੋਗੇਂਦਰ ਯਾਦਵ ਤੋਂ ਕਿਉਂ ਡਰ ਰਹੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਜੀਤ ਗਰੇਵਾਲ ਮੇਰੇ ਤੋਂ ਇੰਨਾ ਪਰੇਸ਼ਾਨ ਕਿਉਂ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਬਾਜ਼ੀਗਰੀ ਵਾਲੀ ਸਰਕਾਰ ਹੈ, ਜਿਸਨੂੰ ਲਾਠੀ ਮਾਰਨ ਜਾਂ

Read More
India Punjab

ਪੁਲਿਸ ਹਿਰਾਸਤ ਚੋਂ ਆ ਕੇ ਲੱਖੇ ਦੇ ਭਰਾ ਨੇ ਕੀ ਕਿਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੱਖਾ ਸਿਧਾਣਾ ਦੇ ਚਾਚੇ ਦੇ ਪੁੱਤਰ ਗੁਰਦੀਪ ਸਿੰਘ ਮੁੰਡੀ ਸਿਧਾਣਾ ਨੂੰ 8 ਅਪ੍ਰੈਲ ਨੂੰ ਪੁਲਿਸ ਨੇ ਪਟਿਆਲਾ ਤੋਂ ਗ੍ਰਿਫਤਾਰ ਕਰ ਲਿਆ ਸੀ, ਜਿਸ ਨੂੰ ਅਗਲੇ ਹੀ ਦਿਨ ਛੱਡ ਦਿੱਤਾ ਗਿਆ ਹੈ। ਪੁਲਿਸ ਦੀ ਹਿਰਾਸਤ ਤੋਂ ਬਾਅਦ ਗੁਰਦੀਪ ਸਿੰਘ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ।

Read More
India Punjab

ਪੰਜਾਬੀ ਲੋਕ ਹੁਣ ਨਹੀਂ ਦਾਖਿਲ ਹੋ ਸਕਣਗੇ ਹਿਮਾਚਲ ਵਿੱਚ, 6 ਹੋਰ ਸੂਬਿਆਂ ‘ਤੇ ਲੱਗੀ ਪਾਬੰਦੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲਿਆਂ ਵਾਲੇ ਸੂਬਿਆਂ ਪੰਜਾਬ, ਦਿੱਲੀ, ਮਹਾਂਰਾਸ਼ਟਰ, ਗੁਜਰਾਤ, ਕਰਨਾਟਕ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਹੁਣ ਬਿਨਾਂ ਕੋਵਿਡ ਜਾਂਚ ਰਿਪੋਰਟ ਦਿਖਾਏ ਹਿਮਾਚਲ ਵਿੱਚ ਐਂਟਰੀ ਨਹੀਂ ਮਿਲੇਗੀ। ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਲੋਕਾਂ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਜਾਰੀ ਹੋਈ ਇਹ ਰਿਪੋਰਟ ਨਾਲ ਲੈ

Read More
India Punjab

ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਹੋਈ ਸ਼ੁਰੂ, ਸ਼ਰਾਇਨ ਬੋਰਡ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-13 ਅਪ੍ਰੈਲ ਯਾਨੀ ਮੰਗਲਵਾਰ ਤੋਂ ਸ਼ੁਰੂ ਹੋਣ ਵਾਲੇ ਚੇਤ ਦੇ ਨਵਰਾਤਰਿਆਂ ਦੇ ਮੱਦੇਨਜ਼ਰ ਕੋਰੋਨਾ ਮਹਾਂਮਾਰੀ ਕਾਰਨ ਵੈਸ਼ਨੋ ਦੇਵੀ ਦੀ ਯਾਤਰਾ ਲਈ ਸ਼ਰਾਇਨ ਬੋਰਡ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਬੋਰਡ ਦੇ ਮੁੱਖ ਅਧਿਕਾਰੀ ਰਮੇਸ਼ ਕੁਮਾਰ ਨੇ ਦੱਸਿਆ ਕਿ 9 ਅਪ੍ਰੈਲ ਨੂੰ ਹੋਈ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਨਵਰਾਤਰਿਆਂ ਬਾਰੇ ਕਈ

Read More
India Punjab

ਪ੍ਰਿਅੰਕਾ ਗਾਂਧੀ ਨੇ ਸਿੱਖਿਆ ਮੰਤਰੀ ਨੂੰ ਵਿਦਿਆਰਥੀਆਂ ਦੇ ਹਿੱਤਾਂ ਲਈ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਚਿੱਠੀ ਲਿਖ ਕੇ ਸੀਬੀਐੱਸਈ ਪ੍ਰੀਖਿਆ ਰੱਦ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਦੇ ਪੇਪਰ ਲੈਣਾ ਸੁਰੱਖਿਅਤ ਨਹੀਂ ਹੈ। ਇਸ ਨਾਲ ਵੱਡੀ ਗਿਣਤੀ ਵਿੱਚ ਵਿਦਿਆਰਥੀ

Read More
India Punjab

ਦਿੱਲੀ ਪੁਲਿਸ ਦੇ ਵਿਰੋਧ ਕਾਰਨ ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ‘ਤੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਅਪ੍ਰੈਲ ਨੂੰ ਹੋਵੇਗੀ। ਦਿੱਲੀ ਪੁਲਿਸ ਨੇ ਦੀਪ ਸਿੱਧੂ ਦੀ ਜ਼ਮਾਨਤ ਦਾ

Read More
India

ਸੁਪਰੀਮ ਕੋਰਟ ਤੋਂ ਬਾਅਦ ਹੁਣ ਦਿੱਲੀ ਹਾਈਕੋਰਟ ‘ਚ ਆ ਵੜਿਆ ਕੋਰੋਨਾ, ਤਿੰਨ ਜੱਜਾਂ ਨੂੰ ਲਿਆ ਲਪੇਟੇ ‘ਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਲਗਾਤਾਰ ਪੈਰ ਪਸਾਰ ਰਿਹਾ ਹੈ ਅਤੇ ਹੁਣ ਹਾਈ ਕੋਰਟ ਦੇ ਤਿੰਨ ਜੱਜ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ 50 ਫ਼ੀਸਦ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਦੀ ਖਬਰ ਆਈ ਸੀ। ਦੇਸ਼ ਦੇ ਅਗਲੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਵੀ ਇਸ ਲਾਗ ਦੀ ਲਪੇਟ ਵਿੱਚ

Read More