ਪੰਜਾਬ ‘ਚ ਸਰਕਾਰ ਤੇ ਲੋਕ ਕਰੋਨਾ ਨੂੰ ਕੱਖ ਨਹੀਂ ਸਮਝਦੇ-ਕੇਂਦਰੀ ਟੀਮ ਨੇ ਰਿਪੋਰਟ ‘ਚ ਕੀਤਾ ਖੁਲਾਸਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਟੀਮ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਸਿਹਤ ਮੰਤਰੀ ਨੂੰ ਸੌਂਪੀ ਆਪਣੀ ਰਿਪੋਰਟ ਵਿੱਚ ਕਈ ਖੁਲਾਸੇ ਕੀਤੇ ਹਨ। ਰਿਪੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਵਿੱਚ ਕੁੱਝ