ਸੰਯੁਕਤ ਕਿਸਾਨ ਮੋਰਚਾ ਵੱਲੋਂ ਤਿਆਰ ਕੀਤੇ ਜਾ ਰਹੇ ‘ਪੰਜਾਬ ਫਾਰ ਫਾਰਮਰਜ਼’ ‘ਚ ਕੀ ਹੈ ਖ਼ਾਸ, ਪੜ੍ਹੋ ਪੂਰੀ ਖਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯਕਤ ਕਿਸਾਨ ਮੋਰਚਾ, ਹੋਰ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਨੇ “ਪੰਜਾਬ ਫਾਰ ਫਾਰਮਰਜ਼” ਨਾਮ ਤੋਂ ਇੱਕ ਫ਼ਰੰਟ ਬਣਾਉਣ ਦਾ ਫੈਸਲਾ ਕੀਤਾ ਹੈ, ਜਿਸਦੀ ਪਹਿਲੀ ਮੀਟਿੰਗ 7 ਅਪ੍ਰੈਲ ਨੂੰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿੱਚ ਹੋਵੇਗੀ। ਇਸ ਰਾਹੀਂ ਵਾਢੀ ਦੇ ਸਮੇਂ ਦਿੱਲੀ ਮੋਰਚੇ ਵਿੱਚ ਡਿਊਟੀਆ ਵੰਡ ਕੇ ਅੰਦੋਲਨ ਵਿੱਚ