ਪੰਜਾਬ ਸਰਕਾਰ ਨੇ 20 ਜ਼ਿਲ੍ਹਿਆਂ ਦੀਆਂ ਗਊਸ਼ਾਲਾਵਾਂ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਉਣ ਨੂੰ ਦਿੱਤੀ ਮਨਜ਼ੂਰੀ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ 20 ਜ਼ਿਲ੍ਹਿਆਂ ਦੀਆਂ ਗਊਸ਼ਾਲਾਵਾਂ ਨੂੰ ਚਲਾਉਣ ਦਾ ਕੰਮ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ ਤੇ ਫਿਰੋਜ਼ਪੁਰ ਜ਼ਿਲ੍ਹੇ ਸ਼ਾਮਿਲ ਨਹੀਂ ਹਨ। ਪੰਜਾਬ ਮੰਤਰੀ ਮੰਡਲ ਵੱਲੋਂ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਨੂੰ ਨਵੀਂ ਨੀਤੀ ਵਿੱਚ ਲੋੜ ਅਨੁਸਾਰ ਕੋਈ ਵੀ ਸੋਧ ਕਰਨ ਦੇ