Punjab

ਅਕਾਲੀ ਦਲ ਨੇ ਕੈਪਟਨ ਸਰਕਾਰ ਦੇ ਬਜਟ ਨੂੰ ਦੱਸਿਆ ‘ਮਿੱਠੀਆਂ ਗੋਲੀਆਂ’, ਬਿਕਰਮ ਮਜੀਠਿਆ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਕੀਤਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਅੱਜ ਵਿਧਾਨ ਸਭਾ ਦੇ ਬਾਹਰ ਸ਼ਿਰੋਮਣੀ ਅਕਾਲੀ ਦਲ ਨੇ ਟੌਫੀਆਂ ਵੰਡ ਕੇ ਕੈਪਟਨ ਸਰਕਾਰ ਦੇ ਬਜਟ ਨੂੰ ਲੋਕਾਂ ਨੂੰ ਬਜਟ ਦੇ ਰੂਪ ਵਿੱਚ ‘ਮਿੱਠੀਆਂ ਗੋਲੀਆਂ’ ਵੰਡਣ ਦਾ ਦੋਸ਼ ਲਾਇਆ। ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਲੀਡਰ ਬਿਕਰਮ ਸਿੰਘ ਮਜੀਠਿਆ ਨੇ ਕਿਹਾ ਸਰਕਾਰ ਨੇ ਬਜਟ ਪੇਸ਼ ਕਰਕੇ ਲੋਕਾਂ ਨੂੰ ਝੂਠੇ ਦਾਅਵੇ ਕੀਤੇ ਹਨ।

Read More
India Punjab

ਵਿਧਾਇਕ ਸੁਖਪਾਲ ਖਹਿਰਾ ਦੇ ਘਰ ED ਨੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ‘ਚ ਮਾਰਿਆ ਛਾਪਾ

‘ਦ ਖ਼ਾਲਸ ਬਿਊਰੋ :- ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ ਵਿੱਚ ED ਵੱਲੋਂ ਅੱਜ ਛਾਪੇਮਾਰੀ ਕੀਤੀ ਗਈ। ਇਹ ਰੇਡ ਸਵੇਰੇ ਲਗਭਗ 7.30 ਵਜੇ ਦੇ ਕਰੀਬ ਮਾਰੀ ਗਈ। ਜਾਣਕਾਰੀ ਮੁਤਾਬਕ ਖਹਿਰਾ ‘ਤੇ ਮਨੀ ਲਾਂਡ੍ਰਿੰਗ ਦੇ ਕੇਸ ਵਿੱਚ ਉਸਦੇ ਘਰ ਛਾਪਾ ਮਾਰਿਆ ਗਿਆ ਹੈ। ਸੁਖਪਾਲ ਖਹਿਰਾ ਦਾ ਫੋਨ ਵੀ ਜ਼ਬਤ ਕਰ ਲਿਆ ਗਿਆ ਹੈ।

Read More
India International Punjab

ਦਿੱਲੀ ਦੇ ਮੋਰਚੇ ‘ਚ ਇਕੱਲੀ ਸਟੇਜ ਨਹੀਂ, ਪੂਰਾ ਅੰਦੋਲਨ ਸੰਭਾਲ਼ ਰਹੀਆਂ ਹਨ ਕਿਸਾਨਾਂ ਦੇ ਨਾਲ਼ ਔਰਤਾਂ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕੌਮਾਂਤਰੀ ਔਰਤ ਦਿਹਾੜੇ ਮੌਕੇ ਹਜ਼ਾਰਾਂ ਕਿਸਾਨ ਔਰਤਾਂ ਨੇ ਕੀਤਾ ਇੱਕਜੁੱਟਤਾ ਦਾ ਪ੍ਰਦਰਸ਼ਨ ‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਵਿਆਪੀ ਸੱਦੇ ‘ਤੇ ਅੱਜ ਕੌਮਾਂਤਰੀ ਔਰਤ ਦਿਵਸ ਨੂੰ “ਔਰਤ ਕਿਸਾਨ ਦਿਵਸ” ਵਜੋਂ ਮਨਾਇਆ ਗਿਆ। ਹਜ਼ਾਰਾਂ ਕਿਸਾਨ-ਔਰਤਾਂ ਨੇ ਦਿੱਲੀ ਦੇ ਕਿਸਾਨ ਮੋਰਚਿਆਂ ‘ਤੇ ਪਹੁੰਚ ਕੇ ਕੇਂਦਰ-ਸਰਕਾਰ ਖਿਲਾਫ ਆਪਣਾ ਗੁੱਸਾ

Read More
Punjab

ਔਰਤ ਦਿਹਾੜੇ ਮੌਕੇ ਔਰਤਾਂ ਪ੍ਰਤੀ ਆਪਣੀਆਂ ਸੰਵੇਦਨਾਵਾਂ ਨੂੰ ਹਮੇਸ਼ਾ ਜਿਊਂਦਾ-ਜਾਗਦਾ ਰੱਖਣ ਦਾ ਸੱਦਾ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਅਦਾਰਾ ਸੰਵੇਦਨਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਓਗ ਨਾਲ ਕੌਮਾਂਤਰੀ ਇਸਤਰੀ ਦਿਵਸ ‘ਤੇ ਮਹਿਲਾ ਪੰਚਾਇਤ ਅਤੇ ਅਜੋਕਾ ਕਿਸਾਨੀ ਸੰਘਰਸ਼ ਤੇ ਔਰਤਾਂ ਵਿਸ਼ੇ ਤਹਿਤ ਵਿਚਾਰ ਅਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰੋਗਰਾਮ ਦੀ ਪ੍ਰਧਾਨਗੀ ਸ਼੍ਰੋਮਣੀ ਸ਼ਾਇਰਾ ਪ੍ਰੋ. ਮਨਜੀਤ ਇੰਦਰਾ ਨੇ ਕੀਤੀ। ਮੁੱਖ ਮਹਿਮਾਨ ਵਜੋਂ ਹਾਜ਼ਿਰ ਹੋਏ ਪੰਜਾਬ

Read More
India Punjab

ਪੰਜਾਬ ਬਜਟ ਵਿੱਚ ਔਰਤਾਂ ਲਈ ਕੀ ਹਨ ਅਹਿਮ ਐਲਾਨ

‘ਦ ਖ਼ਾਲਸ ਬਿਊਰੋ :- ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਨੇ ਆਪਣਾ ਆਖਰੀ ਪੰਜਾਬ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਪੇਸ਼ ਕਰਦਿਆਂ ਔਰਤਾਂ ਲਈ ਕਈ ਅਹਿਮ ਐਲਾਨ ਕੀਤੇ ਹਨ। ਔਰਤਾਂ ਲਈ ਬਜਟ ਵਿੱਚ ਕੀਤੇ ਗਏ ਅਹਿਮ ਐਲਾਨ • ਸਰਕਾਰੀ ਬੱਸਾਂ ਵਿੱਚ ਔਰਤਾਂ ਦਾ ਕਿਰਾਇਆ ਮੁਆਫ ਹੋਵੇਗਾ। ਸਰਕਾਰੀ ਕਾਲਜਾਂ ਦੇ

Read More
India Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਭਰਵੇਂ ਇਕੱਠ ਵਿੱਚ ਮਨਾਇਆ ‘ਔਰਤ ਦਿਹਾੜਾ’

‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੌਮਾਂਤਰੀ ਔਰਤ ਦਿਹਾੜਾ ਭਰਵੇਂ ਇਕੱਠ ਵਿੱਚ ਮਨਾਇਆ ਗਿਆ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਬੀਬੀਆਂ ਨੇ ਖੁਦ ਆਪ ਸਟੇਜ ਸੰਭਾਲੀ। ਅੱਜ ਸਟੇਜ ਦਾ ਸੰਚਾਲਨ ਬੀਬੀ ਦਵਿੰਦਰ ਕੌਰ ਗੁਰਦਾਸਪੁਰ ਅਤੇ ਬੀਬੀ ਰਣਜੀਤ ਕੌਰ ਕੋਟ ਬੁੱਢਾ ਨੇ ਕੀਤਾ। ਔਰਤਾਂ ਨੇ ਕਿਹਾ ਕਿ

Read More
India

ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਵਾਸੀਆਂ ਨੂੰ ਕੱਲ੍ਹ ਵਾਸਤੇ ਦਿੱਤਾ ਅਹਿਮ ਸੱਦਾ, ਖੱਟਰ ਸਰਕਾਰ ਡੇਗਣ ਦਾ ਮੁੱਦਾ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ‘ਹਰਿਆਣਾ ਵਿਧਾਨ ਸਭਾ ਵਿੱਚ 10 ਮਾਰਚ ਨੂੰ ਖੇਤੀ ਕਾਨੂੰਨਾਂ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ਪੇਸ਼ ਕੀਤਾ ਜਾ ਰਿਹਾ ਹੈ। ਸਾਰੇ ਲੋਕ 9 ਮਾਰਚ ਨੂੰ ਸਾਰੇ ਵਿਧਾਇਕਾਂ, ਜਿਵੇਂ ਕਿ ਬੀਜੇਪੀ, ਜੇਜੇਪੀ ਜਾਂ ਆਜ਼ਾਦ ਵਿਧਾਇਕਾਂ ਦੇ ਖਿਲਾਫ

Read More
India

ਕੰਗਣਾ ਰਣੌਤ ਨੂੰ ਸਬਕ ਸਿਖਾਉਣ ਵਾਲੀ ਬੇਬੇ ਮਹਿੰਦਰ ਕੌਰ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਿਤ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਧਾਰੀ ਮਾਤਾ ਮਹਿੰਦਰ ਕੌਰ ਨੂੰ ਸਨਮਾਨਿਤ ਕੀਤਾ ਹੈ। ਮਾਤਾ ਮਹਿੰਦਰ ਕੌਰ ਆਪਣੇ ਪਰਿਵਾਰ ਸਮੇਤ ਇਹ ਸਨਮਾਨ ਲੈਣ ਲਈ ਪਹੁੰਚੇ। ਪਿਛਲੇ ਦਿਨੀਂ ਫਿਲਮੀ ਅਦਾਕਾਰਾ ਕੰਗਣਾ ਰਣੌਤ ਨੇ ਕਿਸਾਨੀ ਅੰਦੋਲਨ ਵਿੱਚ ਸ਼ਾਮਿਲ ਹੋਈ ਮਾਤਾ ਮਹਿੰਦਰ ਕੌਰ ਨੂੰ 100 ਰੁਪਏ ਦਿਹਾੜੀ ਵਾਲੀ ਮਾਈ ਕਿਹਾ ਸੀ, ਜਿਸਦਾ ਲੋਕਾਂ

Read More
India

ਇੱਕ ਇਮਾਨਦਾਰ, ਵਿਦਵਾਨ ਅਤੇ ਸੱਚੇ ਸਿੱਖ ਵਾਂਗ ਸਾਦਾ ਜੀਵਨ ਜਿਉਂਦੇ ਹੋਏ ਸਰਦਾਰ ਤਰਸੇਮ ਸਿੰਘ ਜੀ ਅਚਾਨਕ ਚਲੇ ਗਏ

‘ਦ ਖ਼ਾਲਸ ਬਿਊਰੋ :- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਈ ਤਰਸੇਮ ਸਿੰਘ ਕੱਲ੍ਹ ਦੇਰ ਰਾਤ ਨੂੰ ਅਕਾਲ ਚਲਾਣਾ ਕਰ ਗਏ ਹਨ। ਸਰਦਾਰ ਤਰਸੇਮ ਸਿੰਘ ਜੀ ਬੜੀ ਹੋਣਹਾਰ ਸ਼ਖ਼ਸੀਅਤ ਦੇ ਮਾਲਕ ਸਨ। ਭਾਈ ਸਾਹਿਬ ਜੀ ਜਿੱਥੇ ਗੁਰਮਤਿ ਗੁਰਬਾਣੀ ਦੇ ਡੂੰਘੇ ਵਾਕਫ਼ ਸਨ, ਉੱਥੇ ਬੜੀ ਸ਼ਿੱਦਤ ਅਤੇ ਲਗਨ ਨਾਲ ਧਰਮ

Read More
Punjab

ਕੈਪਟਨ ਸਰਕਾਰ ਨੇ ਆਖਰੀ ਸਾਲ ਬਜ਼ੁਰਗਾਂ, ਬੀਬੀਆਂ ਤੇ ਵਿਦਿਆਰਥੀਆਂ ਲਈ ਖੋਲਿਆ ਖਜ਼ਾਨੇ ਦਾ ਮੂੰਹ, ਇੱਥੇ ਪੜ੍ਹੋ ਬਜਟ ਦਾ 1-1 ਐਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਦਾ ਅੱਜ ਸਾਲ 2020-21 ਲਈ ਬਜਟ ਪੇਸ਼ ਕੀਤਾ ਗਿਆ। ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਦਾ ਆਖਰੀ ਬਜਟ ਪੇਸ਼ ਕਰਦਿਆਂ ਸਰਕਾਰ ਦੀਆਂ ਹੁਣ ਤੱਕ ਪ੍ਰਾਪਤੀਆਂ ਨੂੰ ਗਿਣਾਇਆ ਅਤੇ ਇਸ ਬਜਟ ਨੂੰ ਖੇਤ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ 2017

Read More