ਕਿਸਾਨਾਂ ਵੱਲੋਂ ਦਿੱਲੀ ਦੇ KMP ਐਕਸਪ੍ਰੈੱਸ ਵੇਅ ‘ਤੇ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ
‘ਦ ਖ਼ਾਲਸ ਬਿਊਰੋ :- ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਦਿੱਲੀ ਦੇ ਬਾਰਡਰਾਂ ਦੇ ਵੱਖ-ਵੱਖ ਪ੍ਰਦਰਸ਼ਨ ਵਾਲੀਆਂ ਥਾਂਵਾਂ ਨੂੰ ਜੋੜਨ ਵਾਲੇ KMP ਐਕਸਪ੍ਰੈੱਸ ਵੇਅ ‘ਤੇ ਨਾਕਾਬੰਦੀ ਕਰ ਰਹੇ ਹਨ। ਕਿਸਾਨਾਂ ਵੱਲੋਂ ਅੱਜ ਸ਼ਾਮ 4 ਵਜੇ ਤੱਕ KMP ਐਕਸਪ੍ਰੈੱਸ ਵੇਅ ‘ਤੇ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਟੋਲ ਪਲਾਜ਼ਾ ਨੂੰ ਟੋਲ ਫੀਸ ਅਦਾ ਕਰਨ ਤੋਂ