ਕਿਸਾਨੀ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਕਿਸਾਨਾਂ ਦੀ ਰਿਹਾਈ ਲਈ ਗ੍ਰਿਫਤਾਰੀਆਂ ਦੇਣ ਲਈ ਦਿੱਲੀ ਨੂੰ ਤੁਰਿਆ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਪਹਿਲਾ ਜਥਾ
‘ਦ ਖ਼ਾਲਸ ਬਿਊਰੋ :- ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਕਿਸਾਨੀ ਅੰਦੋਲਨ ਨਾਲ ਸਬੰਧਿਤ ਸਾਰੇ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਲੀਡਰਾਂ ਦਾ ਪਹਿਲਾ ਜਥਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਦਿੱਲੀ ਵਿੱਚ ਕਿਸਾਨੀ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਨੌਜਵਾਨਾਂ, ਕਿਸਾਨਾਂ ਦੀ ਰਿਹਾਈ ਦੀ