ਪੰਜਾਬ ਦਾ ਬਜਟ 8 ਮਾਰਚ ਨੂੰ ਹੋਵੇਗਾ ਪੇਸ਼, ਪੰਜਾਬ ਮੰਤਰੀ ਮੰਡਲ ਨੇ ਕਈ ਅਹਿਮ ਫੈਸਲਿਆਂ ‘ਤੇ ਲਾਈ ਮੋਹਰ
‘ਦ ਖ਼ਾਲਸ ਬਿਊਰੋ :- ਪੰਜਾਬ ਮੰਤਰੀ ਮੰਡਲ ਨੇ ਪੰਜਾਬ ਦਾ ਬਜਟ 8 ਮਾਰਚ ਨੂੰ ਪੇਸ਼ ਕਰਨ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 8 ਮਾਰਚ ਨੂੰ ਸੂਬੇ ਦਾ ਬਜਟ ਪੇਸ਼ ਕਰਨਗੇ। ਵਿਧਾਨ ਸਭਾ ਦਾ ਬਜਟ ਸੈਸ਼ਨ ਪਹਿਲੀ ਮਾਰਚ ਤੋਂ 10 ਮਾਰਚ ਤੱਕ ਸੱਦਣ ਦਾ ਵੀ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ