ਪੰਜਾਬ ‘ਚ ਨਗਰ ਕੌਂਸਲ ਚੋਣਾਂ ਲਈ ਅੱਜ ਪੈ ਰਹੀਆਂ ਹਨ ਵੋਟਾਂ, 2302 ਉਮੀਦਵਾਰ ਚੋਣ ਮੈਦਾਨ ‘ਚ
‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਅੱਜ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਪ੍ਰਕਿਰਿਆ ਚੱਲੇਗੀ। ਸੂਬੇ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਿੰਗ ਹੋ ਰਹੀ ਹੈ। ਕੁੱਲ 2302 ਉਮੀਦਵਾਰਾਂ ਲਈ 4102