India

ਕੋਰੋਨਾ ਦਾ ਟੀਕਾ ਲਗਵਾ ਚੁੱਕੇ ਲੋਕਾਂ ਨੂੰ ਵੀ Omicron ਤੋਂ ਖਤਰਾ : AIIMS

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਾਈਕ੍ਰੋਨ ਦੀ ਦਹਿਸ਼ਤ ਵਧਦੀ ਜਾ ਰਹੀ ਹੈ। ਏਮਜ਼ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੇ ਕਿਹਾ ਹੈ ਕਿ ਓਮਾਈਕਰੋਨ ਦੇ 30 ਤੋਂ ਵੱਧ ਮਿਊਟੈਂਟ ਹਨ ਤੇ ਇਸ ਤੋਂ ਉਨ੍ਹਾਂ ਲੋਕਾਂ ਨੂੰ ਵੀ ਖਤਰਾ ਹੈ, ਜਿਨ੍ਹਾਂ ਕੋਰੋਨਾ ਵੈਕਸੀਨ ਲਗਵਾ ਲਈ ਹੈ। ਗੁਲੇਰੀਆ ਨੇ ਕਿਹਾ ਕਿ ਹੋ ਸਕਦਾ

Read More
India

ਡਰੱਗਸ ਮਾਮਲਾ-ਐਮੇਜ਼ਨ ਦੇ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ ਯਾਨੀ ਕਿ ਸੀਏਆਈਟੀ ਨੇ ਇਸ ਮਹੀਨੇ ਦੀ ਸ਼ੁਰੂ ਵਿੱਚ ਮੱਧ ਪ੍ਰਦੇਸ਼ ਪੁਲਿਸ ਵੱਲੋਂ 720 ਕਿੱਲੋਗ੍ਰਾਮ ਗਾਂਜਾ ਬਰਾਮ ਕਰਨ ਦੇ ਮਾਮਲੇ ਵਿਚ ਕਿਹਾ ਹੈ ਕਿ ਐਮਾਜ਼ਾਨ ਦੇ ਅਧਿਕਾਰੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮਾਮਲੇ ਵਿਚ ਸੀਏਆਈਟੀ ਨੇ ਐਨਡੀਪੀਐਸ ਐਕਟ ਦੇ ਤਹਿਤ ਦਰਜ ਕੀਤੇ ਗਏ ਨਸ਼ਾ

Read More
Punjab

ਸ਼੍ਰੋਮਣੀ ਕਮੇਟੀ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਨਵਾਂ ਪ੍ਰਧਾਨ ਮਿਲੇਗਾ। ਅੱਜ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਹੋਵੇਗਾ, ਜਿੱਥੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ ਮੈਂਬਰ ਆਪਣੀ

Read More
India Punjab

“ਅੱਜ ਸੰਸਦ ‘ਚ ਜਗੇਗਾ ਅੰਨਦਾਤਾ ਦਾ ਸੂਰਜ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਟਵੀਟ ਕਰਦਿਆਂ ਕਿਹਾ ਕਿ ਅੱਜ ਸੰਸਦ ਵਿੱਚ ਅੰਨਦਾਤਾ ਦੇ ਨਾਂਅ ਦਾ ਸੂਰਜ ਉਗਾਉਣਾ ਹੈ।

Read More
India Punjab

ਅੱਜ ਸ਼ੁਰੂ ਹੋਵੇਗਾ ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਅੱਜ ਕਾਫੀ ਹੰਗਾਮਾ ਹੋਣ ਦੀ ਸੰਭਾਵਨਾ ਵੀ ਹੈ ਕਿਉਂਕਿ ਵਿਰੋਧੀ ਧਿਰ ਕਿ ਸਾਨੀ ਅੰਦੋ ਲਨ ਦੌਰਾਨ ਮਾ ਰੇ ਗਏ ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫੀ ਮੰਗਣ ਸਮੇਤ ਕਈ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ

Read More
Punjab

ਅਕਾਲੀ ਦਲ ਨੇ ਚਾਰ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਹਰਿਗੋਬਿੰਦਪੁਰ ਤੋਂ ਰਾਜਨਬੀਰ ਸਿੰਘ, ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤਰ੍ਹਾਂ ਅਕਾਲੀ

Read More
India Punjab

ਸਿਸੋਦੀਆ ਨੇ ਦਿੱਲੀ ਦੇ 250 ਵਧੀਆ ਸਕੂਲਾਂ ਦੀ ਲਿਸਟ ਕੀਤੀ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਭ ਤੋਂ ਵਧੀਆ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਪਿਛਲੇ ਪੰਜ ਸਾਲਾਂ ਵਿੱਚ ਕਾਇਆਕਲਪ ਕੀਤੀ ਗਈ ਹੈ। ਸਿਸੋਦੀਆ ਨੇ ਪੰਜਾਬ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਵੀ ਆਪਣੀ ਅਜਿਹੀ ਸੂਚੀ ਜਾਰੀ ਕਰੇ। ਪੰਜਾਬ

Read More
India International Punjab

ਲੰਡਨ ‘ਚ ਕਿ ਸਾਨੀ ਅੰਦੋ ਲਨ ਦੇ ਹੱਕ ‘ਚ ਪ੍ਰਦਰ ਸ਼ਨ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੇ ਹੱਕ ਵਿੱਚ ਲੰਡਨ ‘ਚ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਵੱਲੋਂ ਕਿਸਾਨਾਂ ਦੀ ਜਿੱਤ ਦੀ ਕਾਮਨਾ ਕੀਤੀ ਗਈ।

Read More
Punjab

ਸਿੱਧੂ ਨੇ STF ਰਿਪੋਰਟ ਨੂੰ ਲੈ ਕੇ ਮੁੜ ਘੇਰੀ ਆਪਣੀ ਹੀ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਐੱਸਟੀਐੱਫ ਰਿਪੋਰਟ ਸਬੰਧੀ ਟਵੀਟ ਕਰਕੇ ਆਪਣੀ ਪਾਰਟੀ ਨੂੰ ਘੇਰਿਆ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਇਸ ਰਿਪੋਰਟ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਜੇ ਇਸ ਵਿੱਚ ਕੁੱਝ ਨਹੀਂ ਹੈ ਤਾਂ ਕੈਪਟਨ ਜ਼ਿੰਮੇਵਾਰ ਹੈ ਤੇ ਜੇ ਕੁੱਝ ਹੈ ਤਾਂ ਤੁਰੰਤ

Read More
India Punjab

ਚੌਧਰੀ ਨੇ ਸੰਸਦ ‘ਚ ਮੀਡੀਆ ਦੇ ਦਾਖਲੇ ਲਈ ਲੋਕ ਸਭਾ ‘ਚ ਲਾਈ ਗੁਹਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਲੀਡਰ ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਸੰਸਦ ਦੀ ਪ੍ਰੈੱਸ ਗੈਲਰੀ ਵਿੱਚ ਮੀਡੀਆ ਵਾਲਿਆਂ ਦੇ ਦਾਖਲੇ ‘ਤੇ ਪਾਬੰਦੀਆਂ ਨੂੰ ਘੱਟ ਕਰਨ ਦੀ ਮੰਗ ਕੀਤੀ ਹੈ। ਚੌਧਰੀ ਨੇ ਪੱਤਰ ਵਿੱਚ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਭ ਦੱਸਦਿਆਂ ਲਿਖਿਆ ਕਿ ਇਹ

Read More