India

ਦਿੱਲੀ ‘ਚ ਕੇਜਰੀਵਾਲ ਦੀ ਸਰਕਾਰ ਨੇ ਲਾ ਦਿੱਤੀ ਮਜ਼ਦੂਰਾਂ ਦੀ ਲੌਟਰੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦਿੱਲੀ ਸਰਕਾਰ ਨੇ ਸ਼ਨੀਵਾਰ ਨੂੰ ਉੱਚ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਵਿੱਚ ਨਿਰਮਾਣ ਗਤੀਵਿਧੀਆਂ ‘ਤੇ ਪਾਬੰਦੀ ਤੋਂ ਪ੍ਰਭਾਵਿਤ 2.95 ਲੱਖ ਨਿਰਮਾਣ ਮਜ਼ਦੂਰਾਂ ਦੇ ਬੈਂਕ ਖਾਤਿਆਂ ਵਿੱਚ 5-5 ਹਜ਼ਾਰ ਰੁਪਏ ਜਮ੍ਹਾ ਕੀਤੇ ਹਨ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਬਾਕੀ

Read More
International

ਓਮੀਕ੍ਰਾਨ ਦਾ ਖੌਫ : ਨਿਊਯਾਰਕ ‘ਚ ਐਮਰਜੈਂਸੀ, ‘ਆ ਸਕਦੀ ਹੈ ਮਹਾਮਾਰੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰਾਨ ਨਾਲ ਪੂਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਹੈ। ਨਿਊਯਾਰਕ ਦੇ ਗਵਰਨਰ ਨੇ ਓਮੀਕ੍ਰਾਨ ਦੇ ਖੌਫ ਨਾਲ ਸ਼ੁੱਕਰਵਾਰ ਨੂੰ ਉਥੇ ‘ਐਮਰਜੈਂਸੀ’ ਐਲਾਨ ਦਿੱਤੀ ਕਿਉਂਕਿ ਕੋਰੋਨਾਵਾਇਰਸ ਸੰਕ੍ਰਮਣ ਦਰ ਅਪ੍ਰੈਲ 2020 ਤੋਂ ਬਾਅਦ ਸਭ ਤੋਂ ਉੱਚੇ ਸਿਖਰ ‘ਤੇ ਪਹੁੰਚ ਗਈ ਸੀ। ਉਨ੍ਹਾਂ ਕਿਹਾ ਕਿ ਕੋਵਿਡ ਦਾ ਇੱਕ ‘ਚਿੰਤਾਜਨਕ’

Read More
International

ਅਮਰੀਕਾ ਵਿੱਚ ਗਨ ਕਲਚਰ ਉੱਤੇ ਰੋਕ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਅਮਰੀਕਾ ਦੀ ਗੰਨ ਇੰਡਸਟਰੀ ਵਿਚ ਇਨ੍ਹਾਂ ਦਿਨਾਂ ਭਾਜੜਾਂ ਪਈਆਂ ਹੋਈਆਂ ਹਨ। ਰਾਸ਼ਟਰਪਤੀ ਜੋਅ ਬਾਈਡਨ ਦੀ ਡੈਮੋਕਰੇਟਿਕ ਪਾਰਟੀ ਵਾਲੇ ਰਾਜਾਂ ਵਿਚ ਸਖਤ ਕਾਨੂੰਨ ਲਾਗੂ ਹੋਣ ਕਾਰਨ ਬੰਦੂਕ ਨਿਰਮਾਤਾਵਾਂ ਨੂੰ ਅਪਣਾ ਕੰਮਕਾਜ ਸਮੇਟ ਕੇ ਹੋਰ ਰਾਜਾਂ ਵਿਚ ਸ਼ਿਫਟ ਹੋਣਾ ਪੈ ਰਿਹਾ ਹੈ। ਅਜਿਹੇ ਵਿਚ ਤਮਾਮ ਬੰਦੂਕ ਨਿਰਮਾਤ ਸਾਬਕਾ ਰਾਸ਼ਟਰਪਤੀ ਟਰੰਪ ਦੀ ਪਾਰਟੀ

Read More
International

ਸਾਂਝੀ ਕਮੇਟੀ ਸੁਧਾਰੇਗੀ ਬੀਸੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਜਿੰਦਗੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਹੜ੍ਹਾਂ ਦੀ ਮਾਰ ਝੱਲ ਰਹੇ ਬ੍ਰਿਟਿਸ਼ ਕੋਲੰਬੀਆ ਸੂਬੇ ਦਾ ਦੌਰਾ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਤੇ ਬੀ.ਸੀ. ਦੇ ਪ੍ਰੀਮੀਅਰ ਜੌਨ ਹੌਰਗਨ ਨੇ ਫੈਡਰਲ ਤੇ ਸੂਬਾਈ ਮੰਤਰੀਆਂ ਦੀ ਇੱਕ ਸਾਂਝੀ ਕਮੇਟੀ ਬਣਾਉਣ ਦਾ ਐਲਾਨ ਕੀਤਾ, ਜਿਹੜੀ ਕਿ ਸੂਬੇ ਦੇ ਪਰਿਵਾਰਾਂ, ਕਾਰੋਬਾਰਾਂ

Read More
International

ਮਿਸੀਸਾਗਾ ਵਿੱਚ ਵਿਆਹ ਪ੍ਰੋਗਰਾਮ ਦੇਖਣ ਵਾਲਿਆਂ ਲਈ ਪਰੇਸ਼ਾਨ ਕਰਨ ਵਾਲੀ ਖਬਰ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਕੋਰੋਨਾ ਮਹਾਂਮਾਰੀ ਦਾ ਨਵਾਂ ਵੈਰੀਐਂਟ ਸਾਹਮਣੇ ਆਉਣ ਮਗਰੋਂ ਕੈਨੇਡਾ ਸਰਕਾਰ ਚੌਕਸ ਹੋ ਗਈ ਐ ਤੇ ਉਸ ਨੇ ਦੱਖਣੀ ਅਫਰੀਕਾ ਸਣੇ ਕਈ ਥਾਵਾਂ ਤੋਂ ਆਉਣ ਵਾਲੀਆਂ ਫਲਾਈਟਾਂ ’ਤੇ ਪਾਬੰਦੀ ਲਗਾ ਦਿੱਤੀ ਹੈ।ਇਸੇ ਦਰਮਿਆਨ ਉਨਟਾਰੀਓ ਦੇ ਮਿਸੀਸਾਗਾ ਸ਼ਹਿਰ ’ਚ ਗੁਰੂ ਘਰ ਸਣੇ ਦੋ ਵੱਖ-ਵੱਖ ਥਾਵਾਂ ’ਤੇ ਹੋਏ ਵਿਆਹ ਸਮਾਗਮਾਂ ’ਚ ਸ਼ਾਮਲ ਲੋਕਾਂ ’ਚ

Read More
India

Breaking News-UPTET 2021 ਦੀ ਪ੍ਰੀਖਿਆ ਲੀਕ ਕਾਰਣ ਹੋਈ ਰੱਦ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਵਿਚ ਅਧਿਆਪਕਾਂ ਲਈ ਹੋਣ ਵਾਲੀ ਅੱਜ UPTET 2021 ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਹੈ।ਉੱਤਰ ਪ੍ਰਦੇਸ਼ ਪੁਲਿਸ ਦੇ ਏਡੀਜੀ ਪ੍ਰਸ਼ਾਂਤ ਕੁਮਾਰ ਦਾ ਕਹਿਣਾ ਹੈ ਕਿ ਕਥਿਤ ਪੇਪਰ ਲੀਕ ਹੋਣ ਕਾਰਣ ਪ੍ਰੀਖਿਆ ਰੱਦ ਕੀਤੀ ਗਈ ਤੇ ਐਸਟੀਐਫ ਨੇ ਕਈ ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।ਉਨ੍ਹਾਂ ਕਿਹਾ ਕਿ

Read More
India

ਓਡੀਸ਼ਾ ‘ਚ ਸਰਕਾਰੀ ਸਕੂਲ ਦੀਆਂ 25 ਵਿਦਿਆਰਥਣਾਂ ਕੋਰੋਨਾ ਪਾਜ਼ੀਟਿਵ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਓਡੀਸ਼ਾ ਦੇ ਸਰਕਾਰੀ ਗਰਲਜ਼ ਹਾਈ ਸਕੂਲ, ਚਮਕਪੁਰ (Govt (SSD) Girls’ High School, Chamakpur) 25 ਵਿਦਿਆਰਥੀਆਂ ਦਾ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਹੈ। ਮਯੂਰਭੰਜ ਦੇ ਮੁੱਖ ਜ਼ਿਲ੍ਹਾ ਮੈਡੀਕਲ ਅਫ਼ਸਰ ਡਾ. ਰੂਪਵਾਨੂ ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਿਤੀ ਕੰਟਰੋਲ ਵਿੱਚ ਹੈ ਅਤੇ ਸਾਡੀ ਮੈਡੀਕਲ ਟੀਮ ਨਿਗਰਾਨੀ ਕਰ ਰਹੀ ਹੈ। ਬੱਚਿਆਂ

Read More
India International Punjab

ਕੋਰੋਨਾ ਦਾ ਨਵਾਂ ਰੂਪ-ਭਾਰਤ ਸਣੇ ਅਮਰੀਕਾ, ਪਾਕਿਸਤਾਨ ਤੇ ਬ੍ਰਿਟੇਨ ਨੇ ਚੁੱਕੇ ਸਖਤ ਕਦਮ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਦੇ ਨਵੇਂ ਰੂਪ Omicron ਨੂੰ ਲੈ ਕੇ ਸਾਰਾ ਸੰਸਾਰ ਫਿਰ ਤੋਂ ਚਿੰਤਾ ਦੀਆਂ ਲਕੀਰਾਂ ਵਿੱਚ ਘਿਰ ਰਿਹਾ ਹੈ।ਇਸ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰਾਂ ਨਵੇਂ ਕਦਮ ਚੁੱਕ ਰਹੀਆਂ ਹਨ। ਕਰਨਾਟਕਾ ਸਰਕਾਰ ਨੇ ਏਅਰਪੋਰਟ ਉੱਤੇ ਸਕ੍ਰੀਨਿੰਗ ਹੋਰ ਚੌਕਸ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜੋ ਯਾਤਰੀ ਮਹਾਂਰਾਸ਼ਟਰ ਤੇ ਕੇਰਲਾ ਤੋਂ

Read More
India

80 ਸਾਲ ਦੇ ਬੁੱਢੇ ਨੇ ਕੀਤਾ 65 ਸਾਲਾ ਔਰਤ ਨਾਲ ਰੇਪ, ਐੱਫਆਈਆਰ ਦਰਜ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਗੜ੍ਹਾ ਥਾਣਾ ਖੇਤਰ ਵਿੱਚ ਇੱਕ 80 ਸਾਲਾ ਬਜ਼ੁਰਗ ਉੱਤੇ 65 ਸਾਲਾ ਔਰਤ ਨਾਲ ਬਲਾਤਕਾਰ ਕਰਨ ਦੇ ਇਲਜਾਮ ਲੱਗੇ ਹਨ। ਪੁਲੀਸ ਨੇ ਮੁਲਜ਼ਮ ਬਜ਼ੁਰਗ ਖ਼ਿਲਾਫ਼ ਜਬਰ-ਜ਼ਨਾਹ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫਆਈਆਰ ਵੀ ਦਰਜ ਕਰ ਲਈ ਹੈ। ਬਜੁਰਗ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦੇ ਅਨੁਸਾਰ ਅਮਰਾਵਤੀ, ਨਾਗਪੁਰ

Read More
India

ਮੌਸਮ ਵਿਭਾਗ ਦੀ ਚੇਤਾਵਨੀ-ਇਨ੍ਹਾਂ ਸੂਬਿਆਂ ਵਿਚ ਪੈ ਸਕਦਾ ਹੈ ਮੀਂਹ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਠੰਡ ਦੇ ਇਹ ਸ਼ੁਰੂਆਤੀ ਦਿਨ ਹਨ ਤੇ ਤਕਰੀਬਨ ਦੇਸ਼ ਦੇ ਸਾਰੇ ਹਿੱਸਿਆਂ ਵਿਚ ਇਹ ਜੋਰ ਫੜ ਰਹੀ ਹੈ। ਕਿਤੇ ਕਿਤੇ ਹਲਕੀ ਧੁੰਦ ਵੀ ਪੈ ਰਹੀ ਹੈ। ਮੈਦਾਨੀ ਇਲਾਕਿਆਂ ਵਿਚ ਠੰਡ ਦਾ ਪੂਰਾ ਅਸਰ ਹੈ। ਹੁਣ ਮੌਸਮ ਵਿਭਾਗ ਨੇ ਦੱਖਣੀ ਰਾਜਾਂ ਵਿੱਚ ਮੀਂਹ ਪੈਣ ਦੇ ਆਸਾਰ ਜਤਾਏ ਹਨ।ਮੌਸਮ ਵਿਭਾਗ ਦਾ ਕਹਿਣਾ ਹੈ

Read More