ਪੋਰਨ ਫਿਲਮ ਰੈਕੇਟ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਨੂੰ ਹਾਈਕੋਰਟ ਤੋਂ ਝਟਕਾ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਪੋਰਨ ਫਿਲਮ ਰੈਕੇਟ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਸ ਮਾਮਲੇ ‘ਚ ਬਾਂਬੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਨੇ ਖਾਰਿਜ ਕਰ ਦਿੱਤੀ ਹੈ। ਦੱਸ ਦੇਈਏ ਕਿ ਰਾਜ ਕੁੰਦਰਾ, ਅਦਾਕਾਰਾ ਪੂਨਮ ਪਾਂਡੇ ਅਤੇ ਸ਼ਰਲਿਨ ਚੋਪੜਾ ਸਣੇ ਕੁਲ 6 ਲੋਕਾਂ ਨੇ