ਪੱਟੀ ’ਚ ਯੂਥ ਕਾਂਗਰਸ ਲੀਡਰਾਂ ਦਾ ਤਾਬੜ ਤੋੜ ਦਾਗੀਆਂ ਗੋਲੀਆਂ, ਦੋ ਨੌਜਵਾਨਾਂ ਦੀ ਮੌਤ
‘ਦ ਖ਼ਾਲਸ ਟੀਵੀ ਬਿਊਰੋ:-ਹਲਕਾ ਪੱਟੀ ’ਚ ਲੰਘੀ ਸ਼ਾਮ ਦੋ ਕਾਰਾਂ ’ਤੇ ਸਵਾਰ ਹੋ ਕੇ ਆਏ ਕੁਝ ਲੋਕਾਂ ਨੇ ਤਿੰਨ ਨੌਜਵਾਨਾਂ ’ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ। ਇਸ ਹਮਲੇ ਵਿੱਚ ਇਕ ਗੰਭੀਰ ਰੂਪ ਵਿਚ ਜ਼ਖਮੀ ਦੱਸਿਆ ਜਾ ਰਿਹਾ ਹੈ। ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਵਿਚ ਭਰਤੀ ਕਰਵਾਇਆ ਗਿਆ ਹੈ। ਹਮਲੇ
ਮੰਦਰਾਂ ਵਿੱਚ ਕਿਵੇਂ ਪੂਜਾ ਪਾਠ ਹੋਵੇ, ਅਸੀਂ ਕਿਵੇਂ ਦੱਸ ਸਕਦੇ ਹਾਂ : ਸੁਪਰੀਮ ਕੋਰਟ
‘ਦ ਖ਼ਾਲਸ ਟੀਵੀ ਬਿਊਰੋ:-ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਮੰਦਰਾਂ ਵਿੱਚ ਪੂਜਾ ਪਾਠ ਕਰਨ ਦੇ ਕੰਮਾਂ ਵਿੱਚ ਦਖਲ ਨਹੀਂ ਸਕਦੀਆਂ ਤੇ ਅਸੀਂ ਇਹ ਵੀ ਨਹੀਂ ਦੱਸ ਸਕਦੇ ਕਿ ਕਿਵੇਂ ਪੂਜਾ ਤੇ ਅਨੁਸ਼ਠਾਨ ਕੀਤਾ ਜਾਵੇ, ਕਿਵੇਂ ਨਾਰੀਅਲ ਤੋੜੇ ਜਾਣ ਜਾਂ ਕਿਸੇ ਦੇਵੀ-ਦੇਵਤਾ ਨੂੰ ਕਿਸ ਤਰੀਕੇ ਨਾਲ ਮਾਲਾ ਪਾਈ ਜਾਵੇ। ਇਹ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਮਸ਼ਹੂਰ