India Punjab

ਕੌਣ ਹੈ ਦੇਸ਼ ਨੂੰ ਮਿਲਣ ਵਾਲਾ ਪਹਿਲਾ ਸਮਲਿੰਗੀ ਜੱਜ ਸੌਰਭ ਕਿਰਪਾਲ

‘ਦ ਖ਼ਾਲਸ ਟੀਵੀ ਬਿਊਰੋ:-ਦੇਸ਼ ਨੂੰ ਪਹਿਲਾ ਸਮਲਿੰਗੀ ਜੱਜ ਮਿਲਣ ਦੀਆਂ ਸੰਭਾਵਨਾਵਾਂ ਤੇਜ ਹੋ ਗਈਆਂ ਹਨ। ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਐਡਵੋਕੇਟ ਸੌਰਭ ਕਿਰਪਾਲ ਨੂੰ ਦਿੱਲੀ ਹਾਈ ਕੋਰਟ ਦਾ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਕੌਲੇਜੀਅਮ ਨੇ 11 ਨਵੰਬਰ ਨੂੰ ਹੋਈ ਮੀਟਿੰਗ ਵਿਚ ਇਹ ਸਿਫ਼ਾਰਿਸ਼ ਕੀਤੀ ਸੀ। ਕਿਰਪਾਲ

Read More
Punjab

ਡੀਆਈਜੀ ਦਫਤਰ ਦੇ ਰੀਡਰ ਨੇ ਕੀਤੀ ਖ਼ੁ ਦਕੁਸ਼ੀ

‘ਦ ਖ਼ਾਲਸ ਟੀਵੀ ਬਿਊਰੋ:- ਡੀਆਈਜੀ ਦੇ ਦਫ਼ਤਰ ‘ਚ ਬਤੌਰ ਰੀਡਰ ਸੇਵਾ ਦੇ ਰਹੇ ਅਜੇ ਸ਼ਰਮਾ ਨੇ ਖਰੜ/ਬਲੌਂਗੀ ਦੇ ਖੇਤਰ ‘ਚ ਕਿਸੇ ਬਿਲਡਿੰਗ ਤੋਂ ਛਾਲ਼ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਦੱਸਿਆ ਜਾ ਰਿਹਾ ਸੀ। ਇਹ ਵੀ ਪਤਾ ਚੱਲਿਆ ਹੈ ਕਿ ਅਜੇ ਸ਼ਰਮਾ ਰੋਪੜ ਜ਼ਿਲ੍ਹੇ ‘ਚ ਭਰਤੀ

Read More
Punjab

ਚੰਨੀ ਸਰਕਾਰ ਦਾ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦਾ ਤੋਹਫਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਵਿੱਚ ਵਰਦੀ ਤੋਂ ਵਾਂਝੇ ਰਹਿ ਗਏ ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਮੁਫਤ ਵਰਦੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਭ ‘ਤੇ ਪੰਜਾਬ ਸਰਕਾਰ ਮੌਜੂਦਾ ਵਿੱਤੀ ਸਾਲ ਦੌਰਾਨ 15.98 ਕਰੋੜ ਰੁਪਏ ਖਰਚ

Read More
India Punjab

ਸਬ ਇੰਸਪੈਕਟਰ ਨੇ ਧੀ ਨੂੰ ਮਾਰੀ ਗੋ ਲੀ, ਪਤਨੀ ਵੀ ਗੰਭੀਰ ਜ਼ਖਮੀ

‘ਦ ਖ਼ਾਲਸ ਟੀਵੀ ਬਿਊਰੋ:- ਹਰਿਆਣਾ ਦੇ ਬਹਾਦੁਰਗੜ੍ਹ ‘ਚ ਇੱਕ ਸਬ ਇੰਸਪੈਕਟਰ ਨੇ ਆਪਣੀ ਪਤਨੀ ਤੇ ਧੀ ਨੂੰ ਗੋਲੀ ਮਾਰ ਦਿੱਤੀ। ਇਸ ਹਮਲੇ ਵਿੱਚ ਧੀ ਦੀ ਮੌਤ ਹੋ ਗਈ ਹੈ ਤੇ ਪਤਨੀ ਗੰਭੀਰ ਜ਼ਖਮੀ ਹੈ। ਉਸਨੂੰ ਇਲਾਜ ਲਈ ਰੋਹਤਕ ਦੇ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਲੜਕੀ ਦਾ ਪਿਤਾ ਸੰਤ ਰਾਮ ਹਰਿਆਣਾ ਪੁਲਿਸ ‘ਚ ਈਐਸਆਈ

Read More
Others

ਸੁਪਰੀਮ ਕੋਰਟ ਦਾ ਸਿੱਧਾ ਸਵਾਲ- ਕਿਸਾਨਾਂ ਨੂੰ ਪਰਾਲੀ ਸਾੜਨੀ ਹੀ ਕਿਉਂ ਪੈਂਦੀ ਹੈ?

‘ਦ ਖ਼ਾਲਸ ਟੀਵੀ ਬਿਊਰੋ:- ਪਰਾਲੀ ਸਾੜਨ ਦੇ ਮੁੱਦੇ ਉੱਤੇ ਅਕਸਰ ਇਹ ਸਵਾਲ ਉੱਠਦਾ ਹੈ ਕਿ ਕਿਸਾਨ ਜੇਕਰ ਪਰਾਲੀ ਸਾੜਨ ਨਾ ਤਾਂ ਇਸਦਾ ਕਰਨ ਕੀ। ਇਸੇ ਸਵਾਲ ਨੂੰ ਸੁਪਰੀਮ ਕੋਰਟ ਨੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਗੰਭੀਰਤਾ ਨਾਲ ਲਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਸੂਰਿਆਕਾਂਤ ਨੇ ਪੁੱਛਿਆ ਕਿ ਕਿਸਾਨਾਂ ਨੂੰ ਪਰਾਲੀ ਕਿਉਂ ਸਾੜਨੀ ਪੈਂਦੀ ਹੈ? ਪੰਜ

Read More
India Punjab

ਜਥੇਦਾਰ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘਾ ਮੁੜ ਖੁੱਲਣ ਦਾ ਕੀਤਾ ਸਵਾਗਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸਦੇ ਨਾਲ ਹੀ ਜਥੇਦਾਰ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਪਾਕਿਸਤਾਨ ਜਾਣ ਵਾਲੇ ਜਥੇ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਅਤੇ ਉੱਥੇ ਹੀ ਪਾਕਿਸਤਾਨ

Read More
India

ਦਿੱਲੀ ‘ਚ ਪ੍ਰਦੂਸ਼ਣ ਨੇ ਹਾਲਾਤ ਕੀਤੇ ਚਿੰਤਾਜਨਕ, ਸਕੂਲ-ਕਾਲਜ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਵਾ ਪ੍ਰਦੂਸ਼ਣ ਕਾਰਨ ਬਣੀ ਗੰਭੀਰ ਸਥਿਤੀ ਕਾਰਨ ਦਿੱਲੀ ਦਿੱਲੀ ਅਤੇ ਆਸ-ਪਾਸ ਦੇ ਸ਼ਹਿਰਾਂ ਵਿੱਚ ਸਕੂਲ ਅਤੇ ਕਾਲਜਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਦਿੱਲੀ ਵਿੱਚ ਟਰੱਕਾਂ ਦੇ ਦਾਖਲ ਹੋਣ ਉੱਤੇ ਵੀ 21 ਨਵੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ। ਹਵਾ

Read More
India Punjab

ਕਿਸਾਨ ਮੀਟਿੰਗ : ਪੁਲਿਸ ਕਰੇ ਚੰਨੀ ਭਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕਰਨ ਆਈਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੁਲਿਸ ‘ਤੇ ਉਨ੍ਹਾਂ ਨੂੰ ਧੱਕੇ ਮਾਰਨ ਦਾ ਦੋਸ਼ ਲਗਾਇਆ ਹੈ। ਸਿਕਿਓਰਿਟੀ ਨੇ ਸਾਨੂੰ ਧੱਕੇ ਮਾਰ ਕੇ ਪਿੱਛੇ ਕਰਦਿਆਂ ਕਿਹਾ ਕਿ ਸੀਐੱਮ ਨੇ ਪਹਿਲਾਂ ਲੰਘਣਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਅਸੀਂ ਆਪਣੇ

Read More
Punjab

ਪੰਜ ਮੈਂਬਰੀ ਕਮੇਟੀ ਲੱਭੇਗੀ ਪੰਜਾਬ ਵਿਚ ਨੌਕਰੀਆਂ ਦੀਆਂ ਸੰਭਾਵਨਾਵਾਂ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਕੈਬਨਿਟ ਦੀ ਅੱਜ ਦੇਰ ਸ਼ਾਮ ਖਤਮ ਹੋਈ ਬੈਠਕ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਕਿੰਨੇ ਫੀਸਦ ਪਹਿਲ ਦੇਣੀ ਹੈ, ਇਸ ਲਈ ਇੱਕ ਪੰਜ ਮੈਂਬਰੀ ਕਮੇਟੀ ਗਠਨ ਕੀਤਾ ਗਿਆ ਹੈ, ਜੋ ਕੱਲ੍ਹ ਤੋਂ ਬਾਅਦ ਪਾਜਬ ਵਿਚ ਵਿੱਚ ਨੌਕਰੀਆਂ ਦੀਆਂ ਸੰਭਾਵਨਾਵਾਂ ‘ਤੇ ਮੰਥਨ ਕਰੇਗੀ। ਮੀਟਿੰਗ ਤੋਂ ਬਾਅਦ ਇਹ ਜਾਣਕਾਰੀ

Read More
India Punjab

ਸਮੈਸਟਰ ਪ੍ਰੀਖਿਆਵਾਂ ਨੂੰ ਕੀਤਾ ਜਾਵੇ ਆਨਲਾਇਨ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਸਟੂਡੈਂਟ ਯੂਨੀਅਨ ਲਲਕਾਰ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਉੱਪ ਕੁਲਪਤੀ ਦੇ ਨਾਂ ਇਕ ਪੱਤਰ ਜਾਰੀ ਕਰਦਿਆਂ ਸਮੈਸਟਰ ਪ੍ਰੀਖਿਆਵਾਂ ਨੂੰ ਆਨਲਾਇਨ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਕਿਹਾ ਹੈ ਕਿ ਇਸ ਸਮੈਸਟਰ ਦੇ ਵਿਦਿਆਰਥੀ ਸ਼ੁਰੂ ਤੋਂ ਹੀ ਯੂਨੀਵਰਸਿਟੀਆਂ ਖੋਲ੍ਹਣ ਤੇ ਆਫਲਾਇਨ ਕਲਾਸਾਂ ਲਗਾਉਣ ਦੀ ਮੰਗ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ

Read More