ਪੰਜਾਬ ਦੀ ਸਿਆਸਤ ‘ਚ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦਾ ਵੱਡਾ ਧ ਮਾਕਾ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਬਹੁਤ ਸਮੇਂ ਤੋਂ ਇਹ ਸਸਪੈਂਸ ਬਣਿਆ ਹੋਇਆ ਸੀ ਕਿ ਕੋਰੋਨਾ ਕਾਲ ‘ਚ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਵਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨਵੀਂ ਸਿਆਸਤ ਦਾ ਚਿਹਰਾ ਬਣਨਗੇ। ਹਾਲਾਂਕਿ ਸਿੱਧੇ ਰੂਪ ਵਿੱਚ ਸੋਨੂੰ ਸੂਦ ਨੇ ਸਿਆਸਤ ਵਿਚ ਐਂਟਰੀ ਤਾਂ ਨਹੀਂ ਕੀਤੀ ਹੈ, ਪਰ ਆਪਣੀ ਭੈਣ ਮਾਲਵਿਕਾ ਦੇ ਜਰੂਰ ਸਪਸ਼ਟ ਸੰਕੇਤ ਦਿੱਤੇ
ਦਿੱਲੀ ਦੇ ਹਵਾ ਪ੍ਰਦੂਸ਼ਣ ‘ਤੇ ਸਰਬਉੱਚ ਅਦਾਲਤ ਦੀ ਟਿੱਪਣੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਦਿੱਲੀ ‘ਚ ਵੱਧਦੇ ਹਵਾ ਪ੍ਰਦੂਸ਼ਨ ਨੂੰ ਐਮਰਜੰਸੀ ਹਾਲਾਤ ਕਰਾਰ ਦਿੰਦਿਆਂ ਤੁਰੰਤ ਹੰਗਾਮੀ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਸੁਪਰੀਮ ਕਰੋਟ ਨੇ ਕਿਹਾ ਕਿ ਲੋਕ ਘਰਾਂ ਅੰਦਰ ਕੀ ਮਾਸਕ ਲਗਾ ਰਹੇ ਹਨ। ਅਦਾਲਤ ਨੇ ਕੇਂਦਰ ਸਰਕਾਰ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਲਈ ਤੁਰੰਤ ਕਦਮ ਚੁੱਕਣ