ਪੁਲਿਸ ਨੂੰ ਬਿਸਤਰਾ ਗੋਲ ਕਰਨ ਦੀ ਧਮਕੀ ਦੇਣ ਵਾਲੇ ਵਿਧਾਇਕਾਂ ਨੂੰ ਟੰਗਾਂਗੇ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ‘ਤੇ ਪੁਲਿਸ ‘ਤੇ ਦਬਾਅ ਬਣਾਉਣ ਵਾਲੇ ਵਧਾਇਕਾਂ ਨੂੰ ਬਖ ਸ਼ਿਆ ਨਹੀਂ ਜਾਵੇਗਾ ਸਗੋਂ ਪੁਲਿਸ ਨੂੰ ਕੰਮ ਕਰਨ ਲਈ ਫਰੀ ਹੈਂਡ ਕੀਤਾ ਜਾਵੇਗਾ। ਪੰਜਾਬ ਪੁਲਿਸ ਵਿੱਚ ਸਿਆਸੀ ਦਖਲ ਅੰਦਾਜੀ ਪ੍ਰਤੀ

 
									 
									 
									 
									 
									 
									 
									 
									 
									