India

ਗੋਲਡ ਮੈਡਲ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮਿਲਿਆ ਇਹ ਪੁਰਸਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟੋਕੀਓ ਓਲੰਪਿਕ ਵਿੱਚ ਭਾਰਤ ਵੱਲੋਂ ਸੋਨ ਤਗਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਦੇਣ ਦਾ ਐਲਾਨ ਕੀਤਾ ਗਿਆ ਹੈ। 4 ਰਾਜਪੁਤਾਨਾ ਰਾਈਫ਼ਲਜ਼ ਵਿੱਚ ਸੂਬੇਦਾਰ ਨੀਰਜ ਚੋਪੜਾ ਨੇ ਪਿਛਲੇ ਸਾਲ ਹੋਏ ਟੋਕੀਓ ਓਲੰਪਿਕ ਵਿੱਚ ਜੈਵਲਿਨ ਥ੍ਰੋ ਵਿੱਚ ਗੋਲਡ ਮੈਡਲ ਜਿੱਤਿਆ ਸੀ। ਨੀਰਜ ਚੋਪੜਾ ਨੇ ਟੋਕੀਓ ਓਲੰਪਿਕ ਵਿੱਚ

Read More
Punjab

ਸਿੱਧੂ ਨੇ ਆਪਣੇ ਪੰਜਾਬ ਮਾਡਲ ਦੇ ਗਾਏ ਸੋਹਲੇ

‘ਦ ਖ਼ਾਲਸ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਆਪਣੇ ਪੰਜਾਬ ਮਾਡਲ ਦੇ ਗੁਣ-ਗਾਣ ਕੀਤੇ ਹਨ। ਇਸਦੇ ਨਾਲ ਹੀ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ। ਸਿੱਧੂ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਉਹ ਪੰਜਾਬ ਮਾਡਲ ਰਾਹੀਂ ਪੰਜਾਬ ਦੇ ਵਿਕਾਸ ਦਾ ਪੱਧਰ ਉੱਪਰ ਨੂੰ ਲੈ ਕੇ ਜਾਣਗੇ। ਇਸਦੇ ਨਾਲ ਹੀ

Read More
International

ਫੁੱਟਬਾਲ ਮੈਚ ਵੇਖਣ ਪਹੁੰਚੇ ਦਰਸ਼ਕਾਂ ‘ਚ ਮਚੀ ਭਗਦੜ, 8 ਮੌ ਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਰੀਕਾ ਕਪ ਆਫ਼ ਨੇਸ਼ਨਜ਼ ਦੇ ਇੱਕ ਮੈਚ ਦੌਰਾਨ ਕੈਮਰੂਨ ਦੇ ਇੱਕ ਫੁੱਟਬਾਲ ਸਟੇਡੀਅਮ ਦੇ ਬਾਹਰ ਮਚੀ ਭਗਦੜ ਵਿੱਚ ਦੱਬ ਕੇ ਘੱਟੋ-ਘੱਟ ਅੱਠ ਲੋਕਾਂ ਦੀ ਮੌ ਤ ਹੋ ਗਈ ਹੈ ਅਤੇ ਕਈ ਲੋਕ ਜ਼ਖ਼ ਮੀ ਹੋ ਗਏ ਹਨ। ਇਸ ਭਗਦੜ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਸਟੇਡੀਅਮ

Read More
Punjab

ਮਜੀਠੀਆ ਦੇ ਖਿਲਾਫ਼ ਲਗੇ ਦੋ ਸ਼ ਸਾਬਿਤ ਹੋਏ ਤਾਂ ਰਾਜਨੀਤੀ ਛੱਡ ਦਿਆਂਗਾ : ਸੁਖਬੀਰ ਸਿੰਘ ਬਾਦਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਪ੍ਰੈਸ ਕਾਨਫ੍ਰੰਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਖਿ ਲਾਫ਼ ਚੱਲ ਰਹੇ ਕੇ ਸਾਂ ਨੂੰ ਸਿਆਸਤ ਤੋਂ ਪ੍ਰੇਰਿਤ ਦਸਿਆ ਤੇ ਸਾਬਕਾ ਡੀਜੀਪੀ ਚਟੋਪਧਿਆਏ ਤੇ ਇਲ ਜਾਮ ਲਗਾਉਂਦੇ ਹੋਏ ਉਸ ਨੂੰ ਡੱ ਰਗ ਡੀਲਰ ਦਸਿਆ। ਉਹਨਾਂ ਹੋਰ  ਬੋਲਦਿਆਂ ਕਿਹਾ ਕਿ ਪੰਜਾਬ ਦੀ

Read More
India International Punjab

ਭ੍ਰਿਸ਼ਟਾਚਾਰ ‘ਤੇ ਜਾਰੀ ਹੋਈ ਰਿਪੋਰਟ ‘ਚ ਭਾਰਤ ਨੂੰ ਮਿਲਿਆ ਕਿੰਨਵਾਂ ਸਥਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੁਨੀਆ ਦੀ ਜਾਣੀ-ਮਾਣੀ ਸੰਸਥਾ ਟ੍ਰਾਂਸਪੇਰੈਂਸੀ ਇੰਟਰਨੈਸ਼ਨਲ ਨੇ ਅੱਜ ‘ਕਰੱਪਸ਼ਨ ਪਰਸੈਪਸ਼ਨ ਇੰਡੈਕਸ’ (CPI) ਜਾਰੀ ਕੀਤੀ ਹੈ। ਇਸ ਸਰਵੇ ਵਿੱਚ ਦੁਨੀਆ ਦੇ 180 ਦੇਸ਼ਾਂ ਵਿੱਚ ਭ੍ਰਿਸ਼ਟਾਚਾਰ ਦੇ ਪੱਧਰ ਨੂੰ ਦੱਸਿਆ ਗਿਆ ਹੈ। ਟ੍ਰਾਂਸਪੇਰੈਂਸੀ ਇੰਟਰਨੈਸ਼ਨਲ ਨੇ ਆਪਣੀ ਰਿਪੋਰਟ ਨੂੰ ਜਾਰੀ ਕਰਦਿਆਂ ਸਰਕਾਰਾਂ ਨੂੰ ਸੰਬੋਧਿਤ ਕਰਦਿਆਂ ਟਵੀਟ ਕਰਕੇ ਆਪਣੀ ਗੱਲ ਕਹੀ ਹੈ। ਸੰਸਥਾ

Read More
Punjab

ਸੁਖਬੀਰ ਨੇ ਖੇਤਰੀ ਪਾਰਟੀ ਦੇ ਨਾਂ ‘ਤੇ ਵੋਟਾਂ ਮੰਗੀਆਂ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਪਾਰਟੀਆਂ ਦੀ ਥਾਂ ਉਨ੍ਹਾਂ ਦੀ ਆਪਣੀ ਖੇਤਰੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਜਪਾ, ਆਪ ਅਤੇ ਕਾਂਗਰਸ ਦੇ ਫੈਸਲੇ ਦਿੱਲੀ ਤੋਂ ਹੁੰਦੇ ਹਨ ਜਦ ਕਿ ਅਕਾਲੀ ਦਲ ਪੰਜਾਬੀਆਂ ਦੀ

Read More
India International Punjab

ਛੇ ਹਜ਼ਾਰ NGO’s ਨੂੰ ਵਿਦੇਸ਼ੀ ਫੰਡਿੰਗ ‘ਤੇ ਸਰਬਉੱਚ ਅਦਾਲਤ ਤੋਂ ਨਹੀਂ ਮਿਲੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਵਿੱਚ ਕੰਮ ਕਰ ਰਹੇ ਕਰੀਬ ਛੇ ਹਜ਼ਾਰ ਐੱਨਜੀਓ ਦਾ ਵਿਦੇਸ਼ਾਂ ਤੋਂ ਚੰਦਾ ਲੈਣ ਵਾਲਾ FCRA ਲਾਇਸੈਂਸ ਰੱਦ ਕਰਨ ਜਾਂ ਉਸਨੂੰ ਰਿਨਿਊ ਨਾ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਅੱਜ ਕੋਈ ਅੰਤਰਿਮ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ

Read More
Punjab

ਦੇਵ ਥਰੀਕਿਆਂ ਵਾਲਾ ਨਹੀਂ ਰਹੇ

‘ਦ ਖ਼ਾਲਸ ਬਿਊਰੋ: ਪੰਜਾਬੀ ਦੇ ਪ੍ਰਸਿੱਧ ਗੀਤਕਾਰ ਹਰਦੇਵ ਸਿੰਘ ਦਿਲਗੀਰ ਦੇਵ ਥਰੀਕਿਆਂ ਵਾਲਾ ਦਾ ਅੱਜ ਸਵੇਰੇ ਦੇ ਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਥਰੀਕੇ ਵਿਚ ਬਾਅਦ ਦੁਪਹਿਰ ਕਰ ਦਿੱਤਾ ਗਿਆ । ਉਨ੍ਹਾਂ ਅਨੇਕਾਂ ਅਜਿਹੇ ਗੀਤ ਲਿਖੇ ਜੋ ਲੋਕਾਂ ਦੀਆਂ ਜ਼ੁਬਾਨਾਂ ਉਤੇ ਚੜ੍ਹ ਗਏ। ਉਨ੍ਹਾਂ ਦੇ ਲਿਖੇ ਗੀਤਾਂ ਦੀ ਦੁਨੀਆਂ

Read More
Punjab

ਹਾਈਕੋਰਟ ਨੇ ਮਜੀਠੀਆ ਨੂੰ ਦਿੱਤੀ ਆਕਸੀਜਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਲਈ ਇੱਕ ਖੁਸ਼ਖਬਰੀ ਹੈ। ਐੱਨਡੀਪੀਐੱਸ ਕੇਸ ਦੇ ਕੁੜਿੱਕੀ ਵਿੱਚ ਫਸੇ ਬਿਕਰਮ ਸਿੰਘ ਮਜੀਠੀਆ ਦੀ ਚਾਹੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ ਪਰ ਤਿੰਨ ਦਿਨਾਂ ਤੱਕ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਬਰਕਰਾਰ ਰਹੇਗੀ। ਮਜੀਠੀਆ ਨੇ ਸੱਤ

Read More
India Punjab

ਮੀਂਹ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰਿਆ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਪਿਛਲੇ ਦਿਨੀ ਹੱਟ-ਹੱਟ ਕੇ ਪੈ ਰਹੇ ਮੀਂਹ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ।  ਜਿੱਥੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਅੱਜ ਪੰਜਾਬ ਵਿੱਚ ਬਠਿੰਡਾ ਅਤੇ ਹਰਿਆਣਾ ’ਚ ਮਹਿੰਦਰਗੜ੍ਹ ਸਭ ਤੋਂ ਠੰਢੇ ਰਹੇ ਜਿੱਥੇ ਤਾਪਮਾਨ 5.6 ਡਿਗਰੀ

Read More