Punjab

ਪਟਿਆਲਾ ਬੇਅਦਬੀ ਕਾਂਡ:ਦੋਸ਼ੀ ਦੀ ਹੋਈ ਪਛਾਣ

‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਕਾਲੀ ਮਾਤਾ ਮੰਦਰ ‘ਚ ਕਾਲੀ ਮਾਤਾ ਦੀ ਮੂਰਤੀ ਦੀ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਪਛਾਣ ਹੋ ਗਈ ਹੈ। ਇਸ ਨੌਜਵਾਨ ਦਾ ਨਾਮ ਹਰਦੀਪ ਸਿੰਘ ਹੈ ਤੇ ਇਹ ਜਿਲ੍ਹਾ ਪਟਿਆਲਾ ਦੇ ਹੀ ਇੱਕ ਪਿੰਡ ਦਾ ਵਾਸੀ ਹੈ। ਪੁਲਿਸ ਵੱਲੋਂ ਉਸ ਦੇ ਪਿੰਡ ਦਾ ਨਾਂ ਜਨਤਕ ਨਹੀਂ ਕੀਤਾ ਜਾ ਰਿਹਾ ਹੈ

Read More
Punjab

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਐਲਾਨੀ ਸਾਰੀ ਸੂਚੀ

‘ਦ ਖ਼ਾਲਸ ਬਿਊਰੋ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Read More
Punjab

ਪਟਿਆਲਾ ਦੇ ਇੱਕ ਮੰਦਿਰ ‘ਚ ਬੇ ਅਦਬੀ ਦੀ ਕੋਸ਼ਿਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਵਿੱਚ ਕਾਲੀ ਮਾਤਾ ਮੰਦਿਰ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਬੇ ਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੰਦਿਰ ਵਿੱਚ ਮਾਤਾ ਦੀ ਮੂਰਤੀ ਦੇ ਕੋਲ ਇੱਕ ਵਿਅਕਤੀ ਪਹੁੰਚ ਗਿਆ। ਦਰਅਸਲ, ਉਕਤ ਵਿਅਕਤੀ ਵੱਲੋਂ ਗਰਿੱਲ ਨੂੰ ਟੱਪ ਕੇ ਮਾਤਾ ਦੀ ਮੂਰਤੀ ਨੂੰ ਜੱਫੀ ਪਾਈ ਗਈ ਸੀ ਪਰ ਉੱਥੇ ਮੌਜੂਦ ਪੁਜਾਰੀਆਂ

Read More
Punjab

ਪੰਜਾਬ ਦੇ ਦੁੱ ਖਾਂ ਦਾ ਹੱਲ ਕਰੇਗਾ ਭਾਜਪਾ ਗੱਠਜੋੜ !

‘ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ,ਪੰਜਾਬ ਲੋਕ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਢੀਂਡਸਾ ਗਰੁਪ ਵੱਲੋਂ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਇੱਕਠੇ ਹੋ ਕੇ ਚੋਣ ਲੜਨ ਸੰਬੰਧੀ ਰੂਪ ਰੇਖਾ ਬਾਰੇ ਦੱਸਣ ਲਈ ਇੱਕ ਪ੍ਰੈਸ ਕਾਨਫ੍ਰੰਸ ਰੱਖੀ ਗਈ। ਜਿਸ ਵਿੱਚ ਬੋਲਦਿਆਂ ਭਾਜਪਾ ਨੇਤਾ ਜੇ ਪੀ ਨੱਢਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ

Read More
Punjab

ਸੂਬੇ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਰਾਜਪਾਲ ਨੂੰ ਮਿਲਿਆ “ਆਪ” ਦਾ ਵਫ਼ਦ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਨਾਜ਼ਾਇਜ ਮਾਈਨਿੰਗ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ। ਵਫ਼ਦ ਨੇ ਰਾਜਪਾਲ ਨੂੰ ਮੁੱਖ ਮੰਤਰੀ ਚੰਨੀ ਦੇ ਖਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਦੀ ਅਗਵਾਈ ਵਿੱਚ ਵਫ਼ਦ ਨੇ ਰਾਜਪਾਲ ਬਨਵਾਰੀ

Read More
India Khaas Lekh Khalas Tv Special Punjab

ਭਾਰਤ ਵਿੱਚ 100 ਤੋਂ ਵੱਧ ਬੱਚੀਆਂ ਹੋ ਰਹੀਆਂ ਰੋਜ਼ ਜ਼ੁ ਲਮ ਦਾ ਸ਼ਿਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਇੱਕ ਅਜਿਹਾ ਬਦਕਿਮਸਤ ਮੁਲਕ ਹੈ ਜਿੱਥੇ ਮਾਸੂਮ ਬੱਚਿਆਂ ਦੇ ਖਿਲਾਫ ਜ਼ਿਆਦਤੀਆਂ ਦੇ ਕੇਸਾਂ ਵਿੱਚ 46 ਫ਼ੀਸਦੀ ਵਾਧਾ ਹੋਇਆ ਹੈ। ਬੱਚੀਆਂ ‘ਤੇ ਛੇੜਛਾੜ ਅਤੇ ਅਪਰਾਧਿਕ ਕੇਸਾਂ ਵਿੱਚ ਵੀ ਤੇਜ਼ੀ ਨਾਲ ਇਜ਼ਾਫ਼ਾ ਹੋਇਆ ਹੈ। ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੇ ਅੰਕੜਿਆਂ ਮੁਤਾਬਕ ਬੀਤੇ ਸਾਲ ਦੇ ਪਹਿਲੇ ਅੱਠ ਮਹੀਨਿਆਂ ਵਿੱਚ ਬੱਚੀਆਂ ‘ਤੇ

Read More
Others

ਕੱਲ੍ਹ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕੱਲ੍ਹ ਤੋਂ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਹੋ ਜਾਣਗੀਆਂ। ਜ਼ਿਲ੍ਹਾ ਮਾਨਸਾ ਵਿੱਚ ਇਸ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਇਹ ਜਾਣਕਾਰੀ ਦਿੱਤੀ ਹੈ। ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 1 ਫਰਵਰੀ, 2022 ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022

Read More
Punjab

ਮਜੀਠੀਆ ਨੂੰ ਹਾਈਕੋਰਟ ਦਾ ਵੱਡਾ ਝਟਕਾ, ਅਗਾਊਂ ਜ਼ਮਾਨਤ ਰੱਦ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਰੱਦ ਕਰ ਦਿੱਤੀ। ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

Read More
India Khaas Lekh Khalas Tv Special Punjab

ਸਰਕਾਰਾਂ ‘ਚ ਔਰਤਾਂ ਨੂੰ ਪ੍ਰਤੀਨਿਧਤਾ ਹਾਲੇ ਦੂਰ ਦੀ ਗੱਲ

ਕਮਲਜੀਤ ਸਿੰਘ ਬਨਵੈਤ / ਗੁਰਪ੍ਰੀਤ ਸਿੰਘ ‘ਦ ਖ਼ਾਲਸ ਬਿਊਰੋ : ਪੰਜਾਬ ਸਮੇਤ ਦੇਸ ਦੇ ਦੂਜੇ ਰਾਜਾਂ ਵਿੱਚ ਔਰਤਾਂ ਨੂੰ ਸਰਕਾਰਾਂ ਵਿੱਚ ਪ੍ਰਤੀਨਿਧਤਾ ਦੇਣਾ ਹਾਲੇ ਦੂਰ ਦੀ ਗੱਲ ਹੈ। ਸਿਆਸੀ ਪਾਰਟੀਆਂ ਮਹਿਲਾਵਾਂ ਨੂੰ ਟਿਕਟਾਂ ਦੇਣ ਵੇਲੇ ਹੱਥ ਘੁੱਟ ਲੈਦੀਆਂ ਹਨ। ਮਹਿਲਾਵਾਂ ਨੂੰ 33 ਫੀਸਦੀ ਪ੍ਰਤੀਨਿਧਤਾ ਦੇਣ ਦੇ ਦਮਗਜੇ ਤਾਂ ਮਾ ਰੇ ਜਾ ਰਹੇ ਹਨ ਪਰ ਅਸਲ

Read More
Punjab

ਸਿੱਧੂ ਨੇ ਕੇਜਰੀਵਾਲ ‘ਤੇ ਧਰੀ ਤਿੱਖੀ ਸੂਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵੋਜਤ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੱਧੇ ਹੱਥੀਂ ਲਿਆ ਹੈ। ਸਿੱਧੂ ਨੇ ਕਿਹਾ ਕਿ ਉਹ ਕੇਜਰੀਵਾਲ ਦੇ ਚਿਹਰੇ ਤੋਂ ਮਖੌਟਾ ਉਤਾਰ ਦੇਣਗੇ ਅਤੇ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਗੁੰਮਰਾਹ ਨਹੀਂ ਕਰਨ ਦੇਣਗੇ। ਸਿੱਧੂ ਨੇ ਕੇਜਰੀਵਾਲ ਉੱਤੇ ਨਿਸ਼ਾਨਾ

Read More