India

ਬਰਫ਼ਬਾਰੀ ਕਾਰਨ ਹਿਮਾਚਲ ਦੀਆਂ 147 ਸੜਕਾਂ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਸੀਤ ਲਹਿਰ ਕਾਰਨ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਕਈਂ ਥਾਂਵਾਂ ‘ਤੇ ਸੰਘਣੀ ਧੁੰਦ ਪੈਣ ਕਰਕੇ ਲੋਕਾਂ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪਿਆ। ਸ਼ਿਮਲਾ ਅਤੇ ਇਸ ਦੇ

Read More
Punjab

ਮੁਸਤਫ਼ਾ ਖਿਲਾਫ਼ ਨਫ਼ ਰਤ ਵਾਲਾ ਭਾਸ਼ਣ ਦੇਣ ਦੇ ਦੋ ਸ਼ਾਂ ਤਹਿਤ ਕੇਸ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਦੇ ਖ਼ਿਲਾਫ਼ ਕਥਿਤ ਨਫ਼ ਰਤ ਵਾਲੇ ਭਾਸ਼ਣ ਮਾਮਲੇ ਵਿੱਚ ਕੇਸ ਦਰਜ ਹੋ ਗਿਆ ਹੈ। ਪੰਜਾਬ ਪੁਲਿਸ ਨੇ ਕਥਿਤ ‘ਨਫ਼ ਰਤ ਵਾਲੇ ਭਾਸ਼ਨ’ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਮੁਸਤਫ਼ਾ ਖਿਲਾਫ਼ ਕੇਸ ਦਰਜ

Read More
India Punjab

ਅਸੀਂ ਚੰਨੀ ਵਾਂਗ ਰੌਲਾ ਨਹੀਂ ਪਾਵਾਂਗੇ, ਪ੍ਰੇਸ਼ਾਨ ਨਹੀਂ ਹੋਵਾਂਗੇ, ਕੇਜਰੀਵਾਲ ਨੇ ਈਡੀ ਨੂੰ ਲੈ ਕੇ ਕੀਤੀ ਭਵਿੱਖਬਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਪੰਜਾਬ ਚੋਣਾਂ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਈਡੀ ਪੰਜਾਬ ਚੋਣਾਂ ਤੋਂ

Read More
Punjab

ਫ਼ਾਜ਼ਿਲਕਾ ‘ਚ ਜੇ ਸਰਕਾਰੀ ਸੇਵਾਵਾਂ ਲੈਣਾ ਚਾਹੁੰਦੇ ਹੋ ਤਾਂ ਅੱਜ ਹੀ ਲਗਵਾ ਲਉ ਵੈਕਸੀਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫ਼ਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਆਈਏਐੱਲ ਬਬੀਤਾ ਕਲੇਰ ਨੇ ਮੁੜ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਨੂੰ ਕਰੋ ਨਾ ਦੇ ਖਤ ਰੇ ਤੋਂ ਬਚਾਉਣ ਲਈ ਪ੍ਰਸ਼ਾਸਨ ਸਖ਼ਤ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗਾ। ਉਨ੍ਹਾਂ ਨੇ ਕਿਹਾ ਕਿ ਬੈਂਕਾਂ ਨੂੰ ਲਿਖਿਆ ਜਾ ਰਿਹਾ

Read More
India Punjab

ਕੀ ਸੰਯੁਕਤ ਸਮਾਜ ਮੋਰਚਾ ਲੜ ਸਕੇਗਾ ਚੋਣਾਂ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਦੀ ਰਜਿਸਟਰੇਸ਼ਨ ‘ਤੇ ਕਈ ਇਤਰਾਜ਼ ਚੁੱਕੇ ਹਨ। ਚੋਣ ਕਮਿਸ਼ਨ ਨੇ ਇਸਦੀ ਸਿਆਸੀ ਪਾਰਟੀ ਵਜੋਂ ਰਜਿਸਟਰੇਸ਼ਨ ’ਤੇ ਸਵਾਲੀਆ ਨਿਸ਼ਾਨ ਲਗਾਉਂਦਿਆਂ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਨੇ ਜੋ ਸਵਾਲ ਚੁੱਕੇ ਹਨ, ਉਹਨਾਂ ਨੂੰ ਹੱਲ ਕਰਨਾ ਮੋਰਚੇ ਲਈ ਵੱਡੀ ਚੁਣੌਤੀ

Read More
Punjab

ਚੰਨੀ ਨੇ ਮਜੀਠੀਆ ਨੂੰ ਵਿਖਾਈਆਂ ਉਨ੍ਹਾਂ ਦੀਆਂ ਪੁਰਾਣੀਆਂ ਤਸਵੀਰਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਚੋਣਾਂ ਸਿਰ ‘ਤੇ ਹਨ ਅਤੇ ਪੰਜਾਬ ਦੇ ਸਿਆਸੀ ਲੀਡਰ ਇੱਕ-ਦੂਜੇ ‘ਤੇ ਬਿਆਨਬਾਜ਼ੀ ਕਰਨ ਤੋਂ ਨਹੀਂ ਟਲ ਰਹੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਉਹਨਾਂ ਖਿਲਾਫ ਲਗਾਏ ਗਏ ਦੋ ਸ਼ਾਂ ਦੇ ਜਵਾਬ ਵਿੱਚ ਜਵਾਬੀ ਹਮ ਲਾ ਕੀਤਾ ਹੈ। ਇਸਦੇ ਨਾਲ

Read More
India Religion

DSGMC ਨੂੰ ਮਿਲਿਆ ਨਵਾਂ ਪ੍ਰਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਚੋਣ ਵਿੱਚ ਅਕਾਲੀ ਲੀਡਰ ਹਰਮੀਤ ਸਿੰਘ ਕਾਲਕਾ ਨੂੰ ਕਮੇਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਉਹਨਾਂ ਨੂੰ ਕੁੱਲ 29 ਵੋਟਾਂ ਹਾਸਿਲ ਹੋਈਆਂ ਹਨ ਇੱਕ ਵੋਟ ਰਾਖਵੀਂ ਰੱਖੀ ਗਈ ਹੈ। ਕੱਲ੍ਹ ਹੋਏ ਹੰਗਾਮੇ ਤੋਂ ਬਾਅਦ ਅੱਧੀ ਰਾਤ ਨੂੰ ਮੁੜ ਵੋਟਿੰਗ ਸ਼ੁਰੂ ਕਰਵਾਈ ਗਈ

Read More
India

ਦਿੱਲੀ ਦੋੇ ਸਿੱਖ ਲੀਡਰਾ ਦਾ ਜਲੂਸ

‘ਦ ਖ਼ਾਲਸ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ  ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋ ਰਹੇ ਜਨਰਲ ਇਜਲਾਸ ਦੀ ਮੀਟਿੰਗ  ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਦੇ ਵਿੱਚ ਦੋਹਾਂ ਧਿਰਾਂ ਦੇ ਵਿੱਚ ਬਹਿਸਅਤੇ ਧੱਕਾਮੁੱਕੀ ਦੇ ਕਾਰਨ ਜ਼ੋਰਦਾਰ ਹੰਗਾਮਾ ਹੋਣ ਨਾਲ ਵੋਟਿੰਗ ਦਾ ਕੰਮ ਰੁਕ ਗਿਆ ਹੈ। ਪ੍ਰਧਾਨ ਦੇ ਅਹੁਦੇ ਲਈ

Read More
Punjab

ਭਗਵੰਤ ਮਾਨ ਨੇ ਚੰਨੀ ਨੂੰ ਕੀਤਾ ਵੱਡਾ ਚੈਲੇਂਜ਼

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਲੜਨ ਦੀ ਚੁਣੌਤੀ ‘ਤੇ ਪਲਟ ਵਾਰ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਉਹ  ਵਿਧਾਨ ਸਭਾ ਹਲਕਾ ਧੂਰੀ ਤੋਂ ਆਮ ਆਦਮੀ ਦੇ ਖਿਲਾਫ ਚੋਣ

Read More
Punjab

ਪੰਜਾਬ ਮਾਡਲ ਰਾਹੀਂ ਪੰਜਾਬ ਦੇ ਅਲੱਗ-ਅਲੱਗ ਸ਼ਹਿਰਾਂ ਨੂੰ ਵਿਕਸਿਤ ਕੀਤਾ ਜਾਵੇਗਾ:ਸਿੱਧੂ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਆਪਣੇ ਪੰਜਾਬ ਮਾਡਲ ਬਾਰੇ ਦਸਿਆ ਤੇ ਕਿਹਾ ਕਿ ਪੰਜਾਬ ਦੇ ਅਲਗ ਅਲਗ ਸ਼ਹਿਰਾਂ ਵਿੱਚ ਅਲਗ-ਅਲਗ ਤਰਾਂ ਨਾਲ ਵਿਕਾਸ ਕੀਤਾ ਜਾਵੇਗਾ।ਮੋਹਾਲੀ ਸ਼ਹਿਰਨੂੰ ਆਈਟੀ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਨੌਜਵਾਨ ਨੂੰ ਵੱਡੇ ਸ਼ਹਿਰਾਂ ਵੱਲ ਰੁੱਖ ਨਾ ਕਰਨਾ ਪਵੇ।ਇਲੈਕਟਰੀਕਲ

Read More