India

ਪ੍ਰਧਾਨ ਮੰਤਰੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ਨੇ ਪੰਜਾਬ ਵਿੱਚ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਅਕਾਲੀ ਦਲ ਸੰਯੁਕਤ ਪੰਜਾਬ ਵਿੱਚ 15 ਸੀਟਾਂ ’ਤੇ ਚੋਣ ਲੜ ਰਿਹਾ ਹੈ।

Read More
Punjab

ਪੰਜਾਬ ਦੇ ਪੰਜ ਧੁਰੰਤਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

‘ਦ ਖ਼ਾਲਸ ਬਿਊਰੋ : ਪੰਜਾਬ ਸਿਆਸਤ ਦੇ ਚਾਰ ਧੁਰੰਤਰਾਂ ਸਮੇਤ ਕਈ ਹੋਰ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਾਮਜ਼ਦਗੀ ਦੇ ਪੱਤਰ ਦਾਖਲ ਕੀਤੇ ਹਨ। ਇਸਦੇ ਨਾਲ ਹੀ ਪੰਜਾਬ ਲੋਕ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼

Read More
Punjab

ਸਿੱਧੂ ਨੇ ਫਿਰ ‘ਤੋਂ ਲਗਾਈ ਵਾਅਦਿਆਂ ਦੀ ਝੜੀ

‘ਦ ਖ਼ਾਲਸ ਬਿਊਰੋ : ਕਾਂਗਰਸ ਆਗੂ ਨਵਜੋ ਸਿੰਘ ਸਿੱਧੂ ਨੇ ਇੱਕ ਪ੍ਰੈਸ ਕਾਨਫ੍ਰੰਸ ਦੋਰਾਨ ਆਪਣੇ ਪੰਜਾਬ ਮਾਡਲ ਦੀ ਗੱਲ ਕਰਦੇ ਹੋਏ ਪੰਜਾਬ ਮਾਡਲ ਨੂੰ ਪਾਰਟੀ ਦੇ  ਮੈਨੀਫੈਸਟੋ ਦਾ ਅਹਿਮ ਹਿੱਸਾ ਦਸਿਆ ਹੈ ਤੇ ਇਸ ਮਾਡਲ  ਦੇ ਅਪਨਾਏ ਜਾਣ ਤੇ ਪੰਜਾਬ ਵਿੱਚ ਪੈਦਾ  ਹੋਣ ਵਾਲੇ ਰੋਜ਼ਗਾਰ ਮੌਕਿਆਂ ਦੀ ਗੱਲ ਕੀਤੀ ਹੈ।  ਇਸ ਸੰਬੰਧੀ ਬੋਲਦਿਆਂ ਸਿੱਧੂ ਨੇ

Read More
India Punjab

ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੇ ਸੰਗਲ ਖੋਲ੍ਹੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੇ ਸੰਗਲ ਖੋਲ੍ਹ ਦਿੱਤੇ ਹਨ। ਕਮਿਸ਼ਨ ਵੱਲੋਂ ਅੱਜ ਜਾਰੀ ਕੀਤੇ ਤਾਜ਼ਾ ਹੁਕਮਾਂ ਵਿੱਚ ਉਮੀਦਵਾਰਾਂ ਦੀਆਂ ਚੋਣ ਰੈਲੀਆਂ ਉੱਤੇ 11 ਫਰਵਰੀ ਤੱਕ ਪਾਬੰਦੀ ਰਹੇਗੀ ਪਰ ਇੱਕ ਹਜ਼ਾਰ ਤੱਕ ਭੀੜ ਇਕੱਠੀ ਕਰਨ ਦੀ ਖੁੱਲ੍ਹ ਦੇ ਦਿੱਤੀ ਗਈ ਹੈ ਜਦਕਿ ਹਾਲ ਵਿੱਚ 500 ਤੋਂ ਵੱਧ ਬੰਦੇ

Read More
Punjab

ਚੰਨੀ ‘ਤੇ ਸਿੱਧੂ ਨੇ ਮਾਰਿਆ ਮੇਰੀ ਪਿੱਠ ‘ਤੇ ਛੁ ਰਾ : ਕੈਪਟਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਗੰਭੀਰ ਦੋ ਸ਼ ਲਾਉਂਦਿਆਂ ਕਿਹਾ ਕਿ ਚੰਨੀ ਨੇ ਉਨ੍ਹਾਂ ਦੀ ਪਿੱਠ ‘ਚ ਛੁ ਰਾ ਮਾ ਰਿਆ ਹੈ। ਉਨ੍ਹਾਂ ਨਾਲ ਹੀ ਪੰਜਾਬ ਕਾਂਗਰਸ

Read More
Punjab

ਦੁਬਾਰਾ ਲੱਗ ਸਕਦਾ ਹੈ ਦਿੱਲੀ ਮੋ ਰਚਾ:ਕਿਸਾਨ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋ ਰਚੇ ਦੇ ਸੱਦੇ ਤੇ ਅੱਜ ਮੁਹਾਲੀ ਡੀਸੀ ਦਫ਼ਤਰ ਅਗੇ ਕਿਸਾਨ ਜਥੇ ਬੰਦੀਆਂ ਵੱਲੋਂ ਮੋਦੀ ਸਰਕਾਰ ਦਾ ਪੁਤ ਲਾ ਫੂਕਿ ਆ ਗਿਆ।ਇਸ ਮੌਕੇ ਕਿਸਾਨ ਆਗੂਆਂ ਨੇ ਗੱਲਬਾਤ ਕਰਦੇ ਹੋਏ ਦਸਿਆ ਕਿ ਅੱਜ ਪੂਰੇ ਪੰਜਾਬ ਭਰ ਵਿੱਚ ਕੇਂਦਰ ਸਰਕਾਰ ਵਿਰੁਧ ਵਿਸ਼ ਵਾਸ ਘਾਤ ਦਿਵਸ ਮਨਾਇਆ ਗਿਆ ਹੈ ਤੇ ਪੂਰੇ ਸੂਬੇ

Read More
Punjab

‘ਆਪ’ ਨੇ ਚੰਨੀ ‘ਤੇ ਰੇਤ ਚੋਰੀ ਦੇ ਦੋ ਸ਼

‘ਦ ਖ਼ਾਲਸ ਬਿਊਰੋ : ਆਮ ਆਦਮੀ ਪੰਜਾਬ ਦੇ ਸਹਿ ਇੰਚਾਰਚ ਰਾਘਵ ਚੱਢਾ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਰੇਤੇ ਦੀ ਨਜ਼ਾ ਇਜ਼ ਮਾਈਨਿੰਗ ਨੂੰ ਰਾਜਨੀਤਕ ਤੌਰ ‘ਤੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ‘ਤੇ ਨਿ ਸ਼ਾਨਾਂ ਕੱਸਦਿਆ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਖੁਦ ਨ ਜ਼ਾਇਜ਼

Read More
India Punjab

27 ਸਾਲਾਂ ਬਾਅਦ ਜੇਲ੍ਹ ‘ਚੋਂ ਇੱਕ ਘੰਟੇ ਲਈ ਬਾਹਰ ਆਏ ਰਾਜੋਆਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕ ਤਲ ਕੇਸ ਵਿੱਚ ਫਾਂ ਸੀ ਦੀ ਸ ਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਕਰੀਬ 27 ਸਾਲਾਂ ਬਾਅਦ ਅੱਜ ਜੇਲ੍ਹ ਵਿੱਚੋਂ ਪਹਿਲੀ ਵਾਰ ਬਾਹਰ ਆਏ ਹਨ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਅੱਜ ਇੱਕ ਘੰਟੇ ਦੀ ਪੈਰੋਲ ‘ਤੇ

Read More
India International Punjab

ਗਾਇਕ ਕੇ.ਐੱਸ.ਮੱਖਣ ਸਾਥੀਆਂ ਸਮੇਤ ਕੈਨੇਡਾ ਪੁਲਿਸ ਦੇ ਚੜਿਆ ਧੱਕੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਚੱਲਦੇ ਆ ਰਹੇ ਪੰਜਾਬੀ ਗਾਇਕ ਕੇ.ਐੱਸ ਮੱਖਣ ਕੈਨੇਡਾ ਦੀ ਪੁਲਿਸ ਦੇ ਧੱਕੇ ਚੜ ਗਿਆ ਹੈ। ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲੈਣ ਦੀ ਖਬਰ ਮਿਲੀ ਹੈ। ਉਹ ਪਿਛਲੇ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਹੇ ਹਨ। ਸੂਤਰਾਂ ਮੁਤਾਬਕ ਸਰੀ ਦੀ ਪੁਲਿਸ

Read More
India Punjab

ਸਿਖਰਲੀ ਅਦਾਲਤ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕਰਦਿਆਂ 23 ਫਰਵਰੀ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਦੇ ਹੁਕਮ ਬਰਕਰਾਰ ਰਹਿਣਗੇ। ਸੁਪਰੀਮ ਕੋਰਟ ਦੇ ਇਨ੍ਹਾਂ ਹੁਕਮਾਂ ਦੇ ਨਾਲ

Read More