Punjab

ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਮਾਨ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਅੱਜ ਭਗਵੰਤ ਮਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ । ਸ਼੍ਰੀ ਰਹਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ  ਉਹ  ਜਲ੍ਹਿਆਂਵਾਲਾ ਬਾਗ ਵੀ ਗਏ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।। ਇਸ

Read More
India Punjab

ਕਿਸਾਨਾਂ ਨੇ ਕੇਂਦਰ ਸਰਕਾਰ ਖਿ ਲਾਫ ਵਿਸ਼ ਵਾਸਘਾਤ ਦਿਵਸ ਮਨਾਉਣ ਦਾ ਕੀਤਾ ਐ ਲਾਨ

‘ਦ ਖ਼ਾਲਸ ਬਿਊਰੋ : ਬਰਨਾਲਾ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖਿ ਲਾਫ ਵਿਸ਼ਵਾ ਸਘਾਤ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਜਿਸ ਵਿਚ 31 ਜਨਵਰੀ ਨੂੰ ਪੂਰੇ ਦੇਸ਼ ਭਰ ਦੇ ਜ਼ਿਲ੍ਹਾ ਮੁੱਖ ਦਫਤਰਾਂ ਅਤੇ ਤਹਿਸੀਲਾਂ ਉਪਰ ਰੋਸ ਪ੍ਰ ਰਸ਼ਨ ਕਰਕੇ ਕੇਂਦਰ ਸਰਕਾਰ ਦੇ ਪੁ ਤਲੇ ਫੂ ਕੇ ਜਾਣਗੇ। ਕਿਸਾਨਾਂ ਵੱਲੋਂ ਸਰਕਾਰ ਨੂੰ 1 ਫਰਵਰੀ ਤੱਕ ਦਾ

Read More
India Punjab

ਚੋਣ ਕਮਿਸ਼ਨ ਨੇ ਪੰਜਾਬ ਵਿੱਚ ਚੋਣ ਰੈਲੀਆਂ ‘ਤੇ ਪਾਬੰਦੀ ਇੱਕ ਹਫਤੇ ਲਈ ਵਧਾਈ

‘ਦ ਖ਼ਾਲਸ ਬਿਊਰੋ : ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਅਪੀਲ ਨੂੰ ਦਰ ਕਰਾਰ ਕਰਦਿਆਂ ਚੋਣ ਰੈਲੀਆਂ ‘ਤੇ ਪਾਬੰਦੀ ਇੱਕ ਹਫਤੇ ਲਈ ਵਧਾ ਦਿੱਤੀ ਹੈ। ਚੋਣ ਕਮਿਸ਼ਨ ਵੱਲੋਂ ਜਲੂਸ ਅਤੇ ਰੋਡ ਸ਼ੋਅ ਕੱਢਣ ‘ਤੇ ਲਾਈ ਪਾਬੰਦੀ ਵੀ ਇੱਕ ਹਫਤੇ ਲਈ ਬਰਕਰਾਰ ਰਹੇਗੀ। ਸੂਤਰਾਂ ਅਨੁਸਾਰ ਚੋਣ ਕਮਿਸ਼ਨ ਨੇ ਪਾਬੰਦੀਆਂ ਵਿੱਚ ਵਾਧੇ ਦਾ ਫੈਸਲਾ ਕ ਰੋਨਾ

Read More
India

ਗੁੱ ਸੇ ਵਿੱਚ ਆਏ ਪਿਤਾ ਨੇ ਬਲਾ ਤਕਾਰੀ ਨੂੰ ਗੋ ਲੀ ਮਾ ਰੀ

‘ਦ ਖ਼ਾਲਸ ਬਿਊਰੋ : ਗੁੱ ਸੇ ਵਿੱਚ ਆਏ ਪਿਤਾ ਨੇ ਆਪਣੀ ਮਾਸੂਮ ਧੀ ਦੇ ਬਲਾ ਤਕਾਰੀ ਨੂੰ ਗੋ ਲੀ ਮਾ ਰ ਦਿਤੀ ਹੈ।  ਇਹ ਘਟਨਾ ਉੱਤਰ ਪ੍ਰਦੇਸ਼ ਦੇ ਸ਼ਹਿਰ ਗੋਰਖਪੁਰ ਦੀ ਦੱਸੀ ਜਂਦੀ ਹੈ। ਪੀੜ ਤ ਬੱਚੀ ਦੇ ਪਿਤਾ ਨੇ ਬਲਾਤ ਕਾਰੀ ਨੂੰ ਉਦੋਂ ਗੋ ਲੀ ਮਾ ਰੀ ਜਦੋਂ ਉਹ ਅਦਾਲਤ ਵਿੱਚ ਸੁਣਵਾਈ ਲਈ ਆ

Read More
India Punjab

ਬੰ ਦੀ ਸਿਘਾਂ ਦੀ ਰਿ ਹਾਈ ਸੌਖੀ ਨੀ ਤਾਂ ਔਖੀ ਵੀ ਨਹੀਂ

ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ :(ਗੁਰਪ੍ਰੀਤ ਸਿੰਘ ) ਮੁਲਕ ਦੀਆਂ ਵੱਖ ਵੱਖ ਜੇ ਲਾਂ ‘ਚ ਬੰਦ ਬੰ ਦੀ ਸਿੰਘਾਂ ਦੀ ਰਿਹਾਈ ਦੀ ਮੰਗ ਨਵੀਂ ਨਹੀਂ ਹੈ, ਇਸਤੋਂ ਪਹਿਲਾਂ ਵੀ ਸਮੇਂ ਸਮੇਂ ਬੰ ਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਿੱਖ ਜਥੇਬੰਦੀਆਂ ਹਾਅ ਦਾ ਨਾਅਰਾ ਮਾਰਦੀਆਂ ਰਹੀਆਂ ਹਨ। ਗੁਰਬਖਸ਼ ਸਿੰਘ ਖਾਲਸਾ ਵੱਲੋਂ ਇਸੇ ਮੰਗ ਨੂੰ ਲੈ

Read More
Punjab

ਗੈਰ-ਕਾਨੂੰ ਨੀ ਮਾਈਨਿੰਗ ਕਰਨ ਵਾਲਿਆਂ ਨੂੰ ਚੰਨੀ ਦੀ ਸਰਪ੍ਰਸਤੀ ਹਾਸਲ :ਮਜੀਠੀਆ

‘ਦ ਖ਼ਾਲਸ ਬਿਊਰੋ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋ ਸ਼ ਲਾਇਆ ਹੈ ਕਿ ਮੁੱਖ ਮੰਤਰੀ ਚੰਨ ਰੇਤ ਦਾ ਧੰ ਧਾ ਚਲਾ ਰਹੇ ਹਨ। ਉਹਨਾਂ ਮੁੱਖ ਮੰਤਰੀ ਦੇ ਭਾਣਜੇ ਸਮੇਤ ਹੋਰਾਂ ਦੇ ਕਾਰੋਬਾਰ ਵਿੱਚ ਰਲੇ ਹੋਣ ਦਾ ਦੋਸ਼ ਲਾਇਆ। ਮਜੀਠੀਆ ਨੇ ਅੱਜ ਸੱਦੀ ਇੱਕ ਪ੍ਰੈਸ ਕਾਨਫਰੰਸ ਵਿੱਚ ਹਨੀ ਐਂਡ ਕੰਪਨੀ

Read More
Punjab

ਗਲਤ ਨੀਤੀਆਂ ਦੇ ਖਿਲਾਫ਼ ਲੜ ਨ ਲਈ ਲੋਕ ਇੱਕਠੇ ਹੋਣ: ਪੰਧੇਰ

‘ਦ ਖ਼ਾਲਸ ਬਿਊਰੋ : ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਵਿੱਚ ਲੋਕਾਂ ਨੂੰ ਆਪਣੀਆਂ ਮੰਗਾ ਮਨਵਾਉਣ ਲਈ ਅਤੇ ਪੰਜਾਬ ਦੇ ਸਹੀ ਭਵਿੱਖ ਲਈ ਸਰਕਾਰਾਂ ਦੇ ਖਿ ਲਾਫ਼ ਲਾਮ ਬੰਦ ਹੋਣ ਦਾ ਸੁਨੇਹਾ ਦਿਤਾ।        ਉਹਨਾਂ ਹੋਰ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਮੌਸਮ ਚੱਲ ਰਿਹਾ ਹੈ ਤੇ ਸਾਰੀਆਂ

Read More
India Punjab

ਭਾਜਪਾ ਨੇ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਤੋਂ ਉਮੀਦਵਾਰ ਐਲਾਨਿਆ

‘ਦ ਖ਼ਾਲਸ ਬਿਊਰੋ : ਭਾਰਤੀ ਜਨਤੀ ਪਾਰਟੀ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਕੱਲ ਰਾਜ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।  ਇਹ ਐਲਾਨ ਕੱਲ੍ਹ ਕੀਤੇ

Read More
India Punjab

ਚੰਨੀ ਨੇ ਕੇਜਰੀਵਾਲ ਨੂੰ ਪਾਈ ਭਾਂਜੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਖੁੱਲ੍ਹੀ ਚੁ ਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਆ ਕੇ ਉਨ੍ਹਾਂ ਖਿ ਲਾਫ ਚੋਣ ਲ ੜ ਲੈਣ। ਅਰਵਿੰਦ ਕੇਜਰੀਵਾਲ ਨੇ ਬੀਤੇ ਕੱਲ੍ਹ ਟਵੀਟ ਕਰਕੇ ਕਿਹਾ ਸੀ ਕਿ ਸਰਵੇ ਦਸ ਰਿਹਾ ਹੈ

Read More
India

ਦਿੱਲੀ ਕਮੇਟੀ ਦੀ ਆਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਅੱਜ

‘ਦ ਖ਼ਾਲਸ ਬਿਊਰੋ : ਦਿੱਲੀ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਹੁਦੇਦਾਰਾਂ ਦੀ ਚੋਣ ਲਈ ਅੱਜ ਮੀਟਿੰਗ ਸੱਦੀ ਹੈ।  51 ਮੈਂਬਰੀ ਸਦਨ ਵਿਚ ਇਸ ਵੇਲੇ ਅਕਾਲੀ ਦਲ ਦੇ 30 ਮੈਂਬਰ ਹਨ ਜਦੋਂ ਕਿ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ ਕੇ ਨੇ ਆਪਸ  ਵਿਚ ਹੱਥ ਮਿਲਾ ਲਿਆ ਹੈ ਤੇ ਇਹਨਾਂ ਦੇ ਕਰੀਬ 21

Read More