India

ਭੁੱਲਰ ਦੀ ਰਿਹਾਈ ਦੀ ਪਟੀਸ਼ਨ ਦਿੱਲੀ ਸਰਕਾਰ ਵੱਲੋਂ ਰੱਦ

‘ਦ ਖਾਲਸ ਬਿਓਰੋ : ਪ੍ਰੋ:ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀਆਂ ਸੰਭਾਵਨਾਵਾਂ ਨੂੰ ਉਦੋਂ ਸੱਟ ਵਜੀ ਹੈ, ਜਦੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਦਸੰਬਰ 2020 ਵਿੱਚ ਪਹਿਲਾਂ ਹੀ ਇਸ ਪਟੀਸ਼ਨ ਨੂੰ ਰੱਦ ਕੀਤਾ ਜਾ ਚੁੱਕਾ ਹੈ।ਪ੍ਰੋ:ਦਵਿੰਦਰ ਪਾਲ ਸਿੰਘ ਭੁੱਲਰ ਪਹਿਲਾਂ ਹੀ ਆਪਣੀ ਬਣਦੀ ਸਜਾ ਪੂਰੀ ਕਰ

Read More
India International Khaas Lekh Khalas Tv Special Punjab

ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ।।

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪਾਣੀ ਦਾ ਸੰਕਟ ਦਿਨੋਂ-ਦਿਨ ਡੂੰਘਾ ਹੋ ਰਿਹਾ ਹੈ। ਸੁਚੇਤ ਲੋਕ ਪਾਣੀ ਨੂੰ ਬਚਾਉਣ ਦਾ ਹੋਕਾ ਦੇ ਰਹੇ ਹਨ ਪਰ ਅਲਗਰਜ਼ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਉਨ੍ਹਾਂ ਦੀ ਅਲਗਰਜ਼ੀ ਦੂਜਿਆਂ ਦਾ ਜਿਊਣਾ ਦੁਰਭਰ ਕਰਨ ਦਾ ਸਬੱਬ ਬਣ ਸਕਦੀ ਹੈ। ਹਾਲਾਤ ਅਜਿਹੇ ਬਣਨ ਲੱਗੇ ਹਨ ਕਿ ਜੇ

Read More
India International Khaas Lekh Khalas Tv Special Punjab

ਹੁਣ ਲੰਡਨ ‘ਚ ਪੜਾਇਆ ਜਾਵੇਗਾ ਪੰਜਾਬ ਦੇ ਆਖਰੀ ਮਹਾਰਾਜੇ ਦੀ ਧੀ ਬਾਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ਾਇਦ ਸਾਡੇ ਵਿੱਚੋਂ ਬਹੁਤਿਆਂ ਨੂੰ ਇਸ ਗੱਲ ਬਾਰੇ ਜਾਣਕਾਰੀ ਹੋਵੇ ਜਾਂ ਨਾ ਕਿ ਲੰਡਨ ਵਿੱਚ ਬੀਬੀਆਂ ਨੂੰ ਵੋਟ ਪਾਉਣ ਦਾ ਹੱਕ ਦਿਵਾਉਣ ਦਾ ਸਿਹਰਾ ਪੰਜਾਬ ਨੂੰ ਜਾਂਦਾ ਹੈ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਖਾਨਦਾਨ ਨੂੰ ਇਸਦਾ ਸਿਹਰਾ ਜਾਂਦਾ ਹੈ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸੰਤਾਨ ਅਤੇ ਪੰਜਾਬ ਦੇ ਆਖਰੀ

Read More
Punjab

ਹਰਸਿਮਰਤ ਬਾਦਲ ਨੇ ਆਪ ‘ਤੇ ਲਗਾਏ ਦੋ ਸ਼

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਦੋ ਸ਼ ਲਗਾਉਦਿਆਂ ਟਵੀਟ ਕਰਕੇ ਇਹ ਕਿਹਾ ਹੈ ਕਿ ਆਮ ਆਦਮੀ ਪਾਰਟੀ ਕਰੋੜਾਂ ਰੁਪਏ ਲੈ ਕੇ ਟਿਕਟਾਂ ਵੇਚ ਰਹੀ ਹੈ। ਇਸਦੇ ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਪੈਸੇ ਦੀ ਭੁੱਖ ਕਾਰਨ ਦਿੱਲੀ ਤੋਂ ਪੰਜਾਬ ਸਿਰਫ

Read More
Punjab

ਕਾਂਗਰਸ ਦੇ ਸਾਬਕਾ ਮੰਤਰੀ ਆਪ ‘ਚ ਸ਼ਾਮਲ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਨੇਤਾ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜੋਗਿੰਦਰ ਸਿੰਘ ਮਾਨ ਨੇ ਕੱਲ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੋਗਿੰਦਰ ਸਿੰਘ ਨਾਲ ਆਪਣੀ ਤਸਵੀਰ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਿਕ

Read More
Punjab

ਜਾਫਰ ਹੋਏ ‘ਆਪ’ ਤੋਂ ਬਾਗੀ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਏ ਆਪ ਤੋਂ ਬਾਗੀ। ਆਮ ਆਦਮੀ ਵੱਲੋਂ ਟਿਕਟ ਨਾ ਮਿਲਣਦੇ ਕਾਰਨ  ਸੋਨੂੰ ਜਾਫਰ ਨੇ ਆਜ਼ਾਦ ਚੋਣ ਲੜਣ ਦਾ ਐਲਾਨ ਕਰ ਦਿੱਤਾ ਹੈ।ਆਮ ਆਦਮੀ ਪਾਰਟੀ ਦੇ ਆਗੂ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਉਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜਿਹੜੀ ਪਾਰਟੀ

Read More
India

ਪੱਛਮੀ ਬੰਗਾਲ ਰੇਲ ਹਾਦਸਾ ਮੌ ਤਾਂ ਦੀ ਗਿਣਤੀ 9 ਨੂੰ ਪੁੱਜੀ

‘ਦ ਖ਼ਾਲਸ ਬਿਊਰੋ : ਪੱਛਮੀ ਬੰਗਾਲ ਦੇ ਜਲਪਾਇਗੁੜੀ ਜ਼ਿਲ੍ਹੇ ਵਿੱਚ ਦੋਹੋਮੋਨੀ ਨੇੜੇ ਬੀਕਾਨੇਰ-ਗੁਹਾਟੀ ਐਕਸਪ੍ਰੈਸ ਗੱਡੀ ਦੇ ਲੀਹੋਂ ਲੱਥਣ ਦੇ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਰੇਲ ਗੱਡੀ ਦੇ 12 ਡੱਬੇ ਪੱਟੜੀ ਤੋਂ ਲਹਿਣ ਦੇ ਕਾਰਨ ਮ ਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ ਅਤੇ 45 ਜਣੇ ਜ਼ਖ਼ਮੀ ਹਨ। ਉੱਤਰ ਪੂਰਬ ਫਰੰਟੀਅਰ ਰੇਲਵੇ ਦੇ ਬੁਲਾਰੇ ਨੇ

Read More
India

ਮਹਾਰਾਸ਼ਟਰ ਦੇ ਵਰਦ ਜਿਲ੍ਹੇ ਹਸਪਤਾਲ ਦੀ ਤਲਾਸ਼ੀ ਦੌਰਾਨ ਮਿਲੀਆਂ ਭਰੂਣ ਖੋਪੜੀਆਂ

‘ਦ ਖ਼ਾਲਸ ਬਿਊਰੋ : ਮਹਾਰਾਸ਼ਟਰ ਦੇ ਵਰਧ ਜਿਲ੍ਹੇ ਦੇ ਨਿੱਜੀ ਹਸਪਤਾਲ ਵਿੱਚ ਭਰੂਣ ਦੀਆਂ 11 ਖੋਪੜੀਆਂ ਅਤੇ 54 ਹੱਡੀਆਂ ਮਿਲੀਆਂ ਹਨ। ਇਹ ਕੇਸ ਉਸ ਵਕਤ ਸਾਹਮਣੇ ਆਇਆ ਜਦੋਂ ਪੁਲਿਸ ਗੈਰ ਕਾਨੂੰਨੀ ਗਰਭਪਾਤ ਕੇਸ ਦੇ ਲਈ ਹਸਪਤਾਲ ਦੇ ਅੰਦਰ ਗਈ ਸੀ। ਹਸਪਤਾਲ ‘ਚ ਗੈਰ ਕਾਨੂੰਨੀ ਗਰਭਪਾਤ ਕੇਸ ਦੀ ਕਾਰਵਾਈ ਦੌਰਾਨ ਜਦੋਂ ਕਦਮ ਹਸਪਤਾਲ ਦੇ ਅਹਾਤੇ ਵਿੱਚ

Read More
Punjab

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚੋਣਾਂ ਨੂੰ ਲੈ ਕੇ 15 ਤਰੀਕ ਤੱਕ ਰੈਲੀਆਂ ਅਤੇ ਨੁੱਕੜ ਮੀਟਿੰਗਾਂ ‘ਤੇ ਪੂਰੀ ਤਰ੍ਹਾਂ ਨਾਲ ਰੋਕ ਲਗਾਈ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਚੋਣ ਕਮੀਸ਼ਨ ਨੂੰ ਚਿੱਠੀ ਲਿਖੀ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ

Read More
Punjab

ਕੇਜਰੀਵਾਲ ਪਹੁੰਚੇ ਮੁੱਖ ਮੰਤਰੀ ਚੰਨੀ ਦੇ ਇਲਾਕੇ ‘ਚ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ,  ਭਗਵੰਤ ਮਾਨ ਦੇ ਨਾਲ ਅੱਜ ਅਚਾਨਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਸ਼੍ਰੀ ਚਮਕੌਰ ਸਾਹਿਬ ਵਿਖੇ ਪਹੁੰਚ ਗਏ । ਕੇਜਰੀਵਾਲ ਨੇ ਹਲਕਾ ਸ਼੍ਰੀ ਚਮਕੌਰ ਸਾਹਿਬ ਪਹੁੰਚਣ ਤੋਂ ਬਾਅਦ ਇੱਕ ਖੇਤ ਵਿੱਚ ਬੈਠ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਕੇਜਰੀਵਾਲ ਨੇ ਫਸਲਾਂ ਦੇ ਹੋਏ ਨੁਕਸਾਨ ਬਾਰੇ

Read More