Punjab

ਨਸ਼ਿਆਂ ਵਾਲੀ ਸਿਟ ਦੇ ਮੁਖੀ ਦੇ ਪੁੱਤ ਨੂੰ ਮਿਲੀ ਤਰੱਕੀ, ਬਣਿਆ ਮੁੱਦਾ

‘ਦ ਖ਼ਾਲਸ ਬਿਊਰੋ : ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਜਾਂਚ ਕਰ ਰਹੀ ਟੀਮ ਐਸ.ਆਈ.ਟੀ ਦੇ ਮੁਖੀ ਏ ਆਈ ਜੀ ਬਲਰਾਜ ਸਿੰਘ ਦੇ ਪੁੱਤਰ ਪ੍ਰਿੰਸਪ੍ਰੀਤ ਸਿੰਘ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾ ਦਿੱਤਾ ਗਿਆ ਹੈ। ਪਰ ਇਹ ਮਾਮਲਾ ਹੁਣ ਇੱਕ ਮੁੱਦਾ ਬਣ

Read More
Punjab

ਚੜੂਨੀ ਅੱਜ ਕਰਨਗੇ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ

‘ਦ ਖਾਲਸ ਬਿਉਰੋ : ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਜਾਵੇਗਾ ।ਇਸ ਲਈ ਦੁਪਹਿਰ 2 ਵਜੇ ਚੰਡੀਗੜ੍ਹ ਪ੍ਰੈੱਸ ਕਲੱਬ, ਸੈਕਟਰ 27-B ਵਿਚ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਚੋਣਾਂ ਦੇ ਮੌਸਮ ਦੇ ਚੱਲਦਿਆਂ ਵੱਖੋ-ਵੱਖ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਮਾਂ

Read More
India

ਨਾ ਕੋਈ ਰੈਲੀ,ਨਾ ਕੋਈ ਰੋਡ ਸ਼ੋਅ,ਚੁੱਪ ਕਰਕੇ ਘਰਾਂ ‘ਚ ਬੈਠੋ

‘ਦ ਖਾਲਸ ਬਿਉਰੋ : ਚੋਣ ਕਮਿਸ਼ਨ ਵੱਲੋਂ ਵੋਟਾਂ ਦੌਰਾਨ ਪੈਸੇ, ਨਸ਼ੇ ਅਤੇ ਤਾਕਤ ਦੀ ਵਰਤੋਂ  ਨੂੰ ਨੱਥ ਪਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਉਮੀਦਵਾਰ ਕਾਗਜ ਭਰਨ ਤੋਂ 48 ਘੰਟੇ ਪਹਿਲਾਂ  ਆਪਣੇ ਅਪਰਾਧਿਕ ਪਿਛੋਕੜ ਬਾਰੇ ਸੂਚਨਾ ਦੇਣ ਦੇ  ਪਾਬੰਦ ਹੋਣਗੇ। ਅਖਬਾਰਾਂ ਜਾਂ ਟੀਵੀ ਚੈਨਲਾਂ ਰਾਹੀਂ  ਉਨ੍ਹਾਂ ਵਿਰੁੱਧ ਚਲਦੇ ਕੇਸਾਂ ਬਾਰੇ ਦੱਸਣ ਲਈ ਕਿਹਾ

Read More
India

ਚੋਣ ਕਮਿਸ਼ਨ ਦੇ ਐਲਾਨ ਉਤੇ ਵੱਖੋ-ਵੱਖ ਲੀਡਰਾਂ ਦਾ ਪ੍ਰਤੀਕਰਮ

‘ਦ ਖਾਲਸ ਬਿਉਰੋ : ਚੋਣ ਕਮਿਸ਼ਨ ਵਲੋਂ ਪੰਜ ਰਾਜਾਂ ਵਿੱਚ ਚੋਣਾਂ ਦੀ ਰੂਪ-ਰੇਖਾ ਐਲਾਨਣ ਦੇ ਨਾਲ ਹੀ ਅੱਲਗ-ਅੱਲਗ ਸਿਆਸੀ ਹਸਤੀਆਂ ਵਲੋਂ ਆਪੋ-ਆਪਣੇ ਮਾਧਿਅਮਾਂ ਰਾਹੀਂ ਆਪਣੇ ਵਿਚਾਰ ਰੱਖਣ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਾ ਹੈ।  ਆਮ ਆਦਮੀ ਪਾਰਟੀ ਲੀਡਰ ਭਗਵੰਤ ਮਾਨ ਨੇ ਇਕ ਟਵੀਟ ਰਾਹੀਂ ਪੰਜਾਬੀਆਂ ਨੂੰ ਸੰਬੋਧਨ ਕਰਦੇ ਹੋਏ 14 ਫ਼ਰਵਰੀ ਨੂੰ ,ਪੰਜਾਬ ਦੀ ਆਪਣੇ

Read More
India

ਚੋਣ ਕਮਿਸ਼ਨ ਵੱਲੋਂ ਪੰਜ ਰਾਜਾਂ ਦੀਆਂ ਚੋਣਾਂ ਦਾ ਐਲਾਨ, ਪੰਜਾਬ ਵਿੱਚ ਵੋਟਾਂ 14 ਫਰਵਰੀ ਨੂੰ

‘ਦ ਖ਼ਾਲਸ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੱਤ ਗੇੜਾਂ ਵਿੱਚ ਵੋਟਾਂ ਪੈਣਗੀਆਂ। ਪੰਜਾਬ ਨੂੰ ਦੂਜੇ ਗੇੜ ਵਿੱਚ ਰੱਖਿਆ ਗਿਆ ਹੈ। ਪੰਜਾਬ ਵਿੱਚ ਵੋਟਾਂ 14 ਫਰਵਰੀ ਨੂੰ ਪੈਣਗੀਆ ਜਦ ਕਿ ਨਤੀਜੇ ਦਾ ਐਲਾਨ ਦੂਜੇ ਰਾਜਾਂ 10 ਮਾਰਚ ਨੂੰ ਕੀਤਾ ਜਾਵੇਗਾ। ਮੁੱਖ

Read More
Punjab

ਸ਼੍ਰੋਮਣੀ ਅਕਾਲੀ ਦਲ,ਬਸਪਾ ਦਾ ਗਠਜੋੜ ਲੋਕਾਂ ਦੀ ਸੇਵਾ ਲਈ ਹਾਜ਼ਰ-ਚੀਮਾ

‘ਦ ਖਾਲਸ ਬਿਉਰੋ : ਸ਼੍ਰੋਮਣੀ ਅਕਾਲੀ ਦਲ ਲੀਡਰ ਦਲਜੀਤ ਸਿੰਘ ਚੀਮਾ ਨੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿਤੀ ਹੈ।ਉਹਨਾਂ ਨੇ ਦਸਿਆ ਕਿ ਪੰਜਾਬ ਦੇ ਲੋਕਾਂ ਵਲੋਂ ਬੇਸਬਰੀ ਨਾਲ ਚੋਣਾਂ ਦੀ ਉਡੀਕ ਕੀਤੀ ਜਾ ਰਹੀ ਸੀ ਤਾਂ ਜੋ ਲੋਕ

Read More
Punjab

ਭਾਵੜਾ ਨੂੰ ਪੰਜਾਬ ਪੁਲਿਸ ਦੇ ਮੁੱਖੀ ਦੀ ਜਿੰਮੇਵਾਰੀ ਸੋਂਪੀ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਸੀਨੀਅਰ ਆਈ ਪੀ ਐਸ ਅਧਿਕਾਰੀ ਵਿਰੇਸ਼ ਕੁਮਾਰ ਭਾਵੜਾ ਨੂੰ ਡਾਇਰੈਕਟਰ ਜਰਨਲ ਪੁਲਿਸ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਚੋਣ ਜਾਬਤਾ ਲੱਗਣ ਤੋਂ ਕੁਝ ਘੰਟੇ ਪਹਿਲਾਂ  ਕਾਹਲ ਵਿੱਚ ਜਾਰੀ ਕੀਤੇ ਗਏ ਹਨ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਡੀਜੀਪੀ ਲਈ ਭੇਜੇ ਤਿੰਨ ਨਾਵਾਂ ਦੇ ਪੈਨਲ ਦੇ ਵਿੱਚ ਭਾਵੜਾ

Read More
India

ਚੰਡੀਗੜ੍ਹ ਚ ਸਭ ਤੋਂ ਵੱਧ ਸੀਟਾਂ ਆਪ ਨੇ ਜਿੱਤੀਆਂ ਪਰ ਮੇਅਰ ਬੀ ਜੇ ਪੀ ਵਾਲੇ ਬਣਾ ਗਏ

‘ਦ ਖ਼ਾਲਸ ਬਿਊਰੋ : ਸਰਬਜੀਤ ਕੌਰ ਭਾਜਪਾ ਦੀ ਕੋਂਸਲਰ ਨੂੰ ਚੰਡੀਗੜ੍ਹ ਦਾ ਨਵਾਂ ਮੇਅਰ ਐਲਾਨ ਦਿੱਤਾ ਗਿਆ ਹੈ। ਸਰਬਜੀਤ ਕੌਰ ਨੇ ਆਪ ਦੀ ਅੰਜੂ ਕਟਿਆਲ ਨੂੰ ਇੱਕ ਵੋਟ ਨਾਲ ਹਰਾਇਆ। ਚੰਡੀਗੜ੍ਹ ਵਿੱਚ ਭਾਜਪਾ ਦੀ ਇਸ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਜਬਰਦਸਤ ਵਿਰੋਧ ਕੀਤਾ ਹੈ। ਵੋਟਿੰਗ ਦੌਰਾਨ ਮੇਅਰ ਦੀ ਚੋਣ ਲਈ ਮੁੱਖ ਮੁਕਾਬਲਾ ਭਾਜਪਾ

Read More
Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਦਾਇਰਾ ਘਟਾਇਆ

‘ਦ ਖ਼ਾਲਸ ਬਿਊਰੋ : ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲਾ ਨਗਰ ਕੀਰਤਨ ਖਰਾਬ ਮੌਸਮ ਦੇ ਕਾਰਨ ਪ੍ਰਬੰਧਕਾ ਵੱਲੋਂ ਨਗਰ ਕੀਰਤਨ ਦਾ ਦਾਇਰਾ ਘਟਾ ਦਿੱਤਾ ਗਿਆ ਹੈ। ਪਹਿਲਾਂ ਨਗਰ ਕੀਰਤਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ

Read More
India

ਕਰੋਨਾ ਵੈਕਸੀਨ ਟੀਕਾਕਰਨ ਲਈ ਰਜਿਸਟ੍ਰੇਸ਼ਨ ਅੱਜ ਤੋਂ

‘ਦ ਖ਼ਾਲਸ ਬਿਊਰੋ : ਕਰੋਨਾ ਵੈਕਸੀਨ ਦੀ ਤੀਜੀ ਖੁਰਾਕ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਟੀਕਾਕਰਨ ਲਈ ,ਟੀਕਾਕਰਨ ਕੇਂਦਰ ਜਾ ਕੇ ਆਫਲਾਇਨ ਰਜਿਸਟ੍ਰੇਸ਼ਨ ਵੀ ਕੀਤੀ ਜਾ ਸਕਦੀ ਹੈ।  ਦੇਸ਼ ਵਿੱਚ ਇਹ ਸਾਵਧਾਨੀ ਵਜੋਂ ਲਈਆਂ ਜਾਣ ਵਾਲੀਆਂ ਖੁਰਾਕਾਂ ਤਿੰਨ ਵਰਗਾ ਵਿੱਚ ਹਨ – ਸਿਹਤ ਕਰਮਚਾਰੀ, ਫਰੰਟਲਾਈਨ ਕਰਮਚਾਰੀ ਅਤੇ 60 ਸਾਲ ਤੋਂ

Read More