Punjab

ਗੁਰਮਤਿ ਸੰਗੀਤ ਅਕੈਡਮੀ ਦਾ ਨਾਮ ਪ੍ਰੋ: ਕਰਤਾਰ ਸਿੰਘ ਦੇ ਨਾਮ ਤੇ ਰੱਖਣ ਦਾ ਫੈਸਲਾ

‘ਦ ਖਾਲਸ ਬਿਉਰੋ : ਪਦਮ ਸ਼੍ਰੀ ਐਵਾਰਡ ਨਾਲ  ਸਨਮਾਨਿਤ ਅਤੇ ਗੁਰਮਤ ਸੰਗੀਤ ਦੇ ਵਿਦਵਾਨ,ਮਰਹੂਮ ਪ੍ਰੋ: ਕਰਤਾਰ ਸਿੰਘ  ਜੀ ਦੀ ਅੰਤਿਮ ਅਰਦਾਸ ਮੌਕੇ ਗੁਰਮਤਿ ਸੰਗੀਤ ਅਕੈਡਮੀ ਦਾ ਨਾਮ ਪ੍ਰੋ: ਕਰਤਾਰ ਸਿੰਘ ਦੇ ਨਾਮ ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।ਇਸ ਸੰਬੰਧੀ ਹੋਰ

Read More
India International Punjab

ਬਾਹਰੋਂ ਭਾਰਤ ਆਉਣ ਵਾਲਿਆਂ ‘ਤੇ ਲਾਈ ਸਖਤ ਪਾਬੰਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਐਲਾਨ ਕਰ ਦਿੱਤਾ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਲੋਕਾਂ ਨੂੰ ਸੱਤ ਦਿਨਾਂ ਲਈ ਘਰੇਲੂ ਇਕਾਂਤਵਾਸ ਵਿੱਚ ਰਹਿਣਾ ਪਵੇਗਾ। ਮੋਦੀ ਸਰਕਾਰ ਨੇ ਅੱਜ ਨਵੀਆਂ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ। ਸਾਰੇ ਯਾਤਰੀਆਂ ਨੂੰ ਯਾਤਰਾ ਕਰਨ ਤੋਂ

Read More
Punjab

ਸਿੱਖਿਆ ਵਿਭਾਗ ਪੰਜਾਬ ਵੱਲੋਂ ਤਬਾਦਲੇ

‘ਦ ਖਾਲਸ ਬਿਉਰੋ : ਸਿੱਖਿਆ ਵਿਭਾਗ ਪੰਜਾਬ ਵੱਲੋਂ ਅੱਜ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੈਂਕੜੇ ਅਧਿਆਪਕਾਂ, ਲੈਕਚਰਾਰਾਂ ਅਤੇ ਮੁੱਖ ਅਧਿਆਪਕਾਂ ਦੇ ਤਬਾਦਲੇ ਕੀਤੇ ਗਏ ਹਨ।

Read More
India Punjab Religion

ਗੁਰਪੁਰਬ ਨੂੰ ਸਮਰਪਿਤ ਚੰਡੀਗੜ੍ਹ ‘ਚ ਸਜਿਆ ਨਗਰ ਕੀਰਤਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਵਿਸ਼ਾਲ ਨਗਰ ਕੀਰਤਨ ਚੰਡੀਗੜ੍ਹ ਵਿੱਚ ਸਜਾਇਆ ਗਿਆ। ਚੰਡੀਗੜ੍ਹ ਦੇ ਸੈਕਟਰ 34-ਡੀ ‘ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਸ਼ੁਰੂ ਹੋ ਕੇ ਸੈਕਟਰ-8 ਵਿੱਚ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸਮਾਪਤ ਹੋਵੇਗਾ। ਸੰਗਤਾਂ ਨੇ ਵੱਡੀ ਗਿਣਤੀ ਵਿੱਚ

Read More
India Punjab

ਮੋਦੀ ਦੇ ਕਾਫ਼ਲੇ ਕੋਲ ਨਾਅਰੇ ਲਾਏ ਭਾਜਪਾਈਆਂ ਨੇ, ਦੋ ਸ਼ ਕਿ ਸਾਨਾਂ ਸਿਰ

ਬੀਤੇ ਦਿਨੀਂ ਪੰਜਾਬ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਨੂੰ ਲੈ ਕੇ ਸਿਆਸਤ ਬਹੁਤ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਵੱਲੋਂ ਮੋਦੀ ਸੂਬਾ ਸਰਕਾਰ ਦੀ ਗਲਤੀ ਕੱਢੀ ਜਾ ਰਹੀ ਹੈ ਅਤੇ ਕਿਤੇ ਨਾ ਕਿਤੇ ਕਿਸਾਨਾਂ ਉੱਤੇ ਵੀ ਇਸਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ

Read More
India

ਕਸ਼ਮੀਰ ਵਿੱਚ ਸੁਰੱ ਖਿਆ ਬਲਾਂ ਵਲੋਂ ਤਿੰਨ ਅੱਤ ਵਾਦੀ ਢੇਰ

‘ਦ ਖਾਲਸ ਬਿਉਰੋ : ਕਸ਼ਮੀਰ ਵਿੱਚ ਸੁਰੱ ਖਿਆ ਬਲਾਂ ਅਤੇ ਅੱਤ ਵਾਦੀਆਂ ਦਰਮਿਆਨ ਹੋਈ ਇਕ ਮੁਠ ਭੇੜ ਦੌਰਾਨ ਸੁਰੱ ਖਿਆ ਬਲਾਂ ਵਲੋਂ ਤਿੰਨ ਅੱਤ ਵਾਦੀਆਂ ਨੂੰ ਮਾਰ ਮੁਕਾਇਆ ਗਿਆ।ਇਸ ਮੌਕੇ ਅੱਤ ਵਾਦੀਆਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ।ਇਲਾਕੇ ਵਿੱਚ ਸੁਰੱ ਖਿਆ ਦਸ ਤਿਆਂ ਵਲੋਂ ਤ ਲਾਸ਼ੀ ਅਭਿਆਨ ਜਾਰੀ ਹੈ।

Read More
India Punjab

ਬਠਿੰਡਾ ਦੇ SSP ਨੂੰ ਕਾਰਨ ਦੱਸੋ ਨੋਟਿਸ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਨੇ ਬਠਿੰਡਾ ਦੇ ਐੱਸਐੱਸਪੀ ਅਜੇ ਮਲੂਜਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੇ ਮਲੂਜਾ ਨੂੰ ਇੱਕ ਦਿਨ ਵਿੱਚ ਜਵਾਬ ਦਾਖਲ ਕਰਨ ਲਈ ਕਿਹਾ ਹੈ। ਐਮਐਚਏ ਨੇ ਐਸਐਸਪੀ ਨੂੰ 8 ਜਨਵਰੀ ਦੀ ਸ਼ਾਮ 5 ਵਜੇ ਤੱਕ ਆਪਣਾ

Read More
India Punjab

ਕੇਂਦਰ ਦੀ ਕਮੇਟੀ ਨੇ ਪੰਜਾਬ ਪੁਲਿਸ ਦੇ 13 ਅਧਿਕਾਰੀਆਂ ਨੂੰ ਕੀਤਾ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਦੇ ਮਾਮਲੇ ਦੀ ਜਾਂਚ ਕਰਨ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਪੁਲਿਸ ਦੇ 13 ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਪੁਲਿਸ ਅਧਿਕਾਰੀਆਂ ਤੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਗਏ

Read More
Punjab

ਭਾਜਪਾ ਵਰਕਰ ਪੁਲਿਸ ਨਾਲ ਭਿੜੇ

‘ਦ ਖਾਲਸ ਬਿਉਰੋ : ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਕਥਿਤ ਤੋਰ ਤੇ ਹੋਈ ਲਾਪਰਵਾਹੀ ਕਾਰਣ ਭਾਜਪਾ ਵਰਕਰਾਂ ਵਲੋਂ ਅੱਜ ਲੁਧਿਆਣਾ ਡੀਸੀ ਦਫਤਰ ਅਗੇ ਇਕ ਰੋਸ ਪ੍ਰਦਰਸ਼ਨ ਕੀਤਾ ਗਿਆ।ਜਿਸ ਦੌਰਾਨ ਭਾਜਪਾ ਵਰਕਰਾਂ ਅਤੇ ਪੁਲਿਸ ਦਰਮਿਆਨ ਧੱਕਾ ਮੁੱਕੀ ਹੋ ਗਈ ਤੇ ਮਾਹੌਲ ਤਣਾਅਪੂਰਨ ਹੋ ਗਿਆ।      

Read More
India Punjab

PM ਸੁਰੱਖਿਆ ਮਾਮਲਾ : ਸੁਪਰੀਮ ਕੋਰਟ ‘ਚ ਹੋਈ ਸੁਣਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਬਾਰੇ ਸੁਣਵਾਈ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹਾਂ। ਪੰਜਾਬ

Read More