Punjab

ਢੀਂਡਸਾ ਹੋਏ ਕਰੋਨਾ ਪਾਜ਼ੀਟਿਵ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਕਰੋਨਾ ਪਾਜ਼ੀਟਿਵ ਹੋ ਗਏ ਹਨ। ਢੀਂਡਸਾ ਨੇ ਆਪਣੇ-ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਢੀਂਡਸਾ ਨੇ ਬੀਤੇ ਦਿਨੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਆਗੂਆਂ ਅਤੇ ਵਰਕਰ ਸਾਹਿਬਾਨਾਂ ਨੂੰ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ

Read More
Punjab

ਮੋਦੀ ਦੀ ਰੈਲੀ ‘ਚ ਸ਼ਾਮਿਲ ਹੋਣ ਲਈ ਫਿਰੋਜ਼ਪੁਰ ਪਹੁੰਚੇ ਕੈਪਟਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਕਈ ਸਿਆਸੀ ਨੇਤਾ ਸ਼ਾਮਿਲ ਹੋ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਹੋਣ ਲਈ ਫਿਰੋਜ਼ਪੁਰ ਪਹੁੰਚ ਗਏ

Read More
Punjab

ਫਿਰੋਜ਼ਪੁਰ ਜਾ ਰਹੇ ਬੀਜੇਪੀ ਵਰਕਰਾਂ ਨੂੰ ਕਿ ਸਾਨਾਂ ਨੇ ਰਾਹ ‘ਚੋਂ ਮੋੜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਦਿਨਾ ਦੌਰੇ ‘ਤੇ ਪੰਜਾਬ ਆਏ ਹਨ। ਉਹ ਬਠਿੰਡਾ ਤੋਂ ਫਿਰੋਜ਼ਪੁਰ ਲਈ ਰਵਾਨਾ ਹੋ ਚੁੱਕੇ ਹਨ। ਇਸ ਦੌਰਾਨ ਅੰਮ੍ਰਿਤਸਰ ਤੋਂ ਖ਼ਬਰ ਆ ਰਹੀ ਹੈ ਕਿ ਅੰਮ੍ਰਿਤਸਰ-ਪਠਾਨਕੋਟ ਰੋਡ ਉੱਤੇ ਸਥਿਤ ਟੋਲ ਪਲਾਜ਼ਾ ‘ਤੇ ਕਿਸਾਨ ਅਤੇ ਬੀਜੇਪੀ ਵਰਕਰ ਆਹਮੋ-ਸਾਹਮਣੇ ਹੋ ਗਏ ਹਨ। ਕਿਸਾਨਾਂ ਵੱਲੋਂ ਇਸ ਟੋਲ

Read More
India Punjab

ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿ ਰੋਧ ਕਰ ਰਹੇ ਕਿ ਸਾਨਾਂ ‘ਤੇ ਪੁਲਿ ਸ ਨੇ ਵ ਰ੍ਹਾਏ ਡੰ ਡੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਖਦੇੜਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ। ਕਿਸਾਨਾਂ ਨੇ ਫਿਰੋਜ਼ਪੁਰ ਨੂੰ ਜਾਂਦੇ ਰਸਤੇ ਰੋਕ ਲਏ। ਪੁਲਿਸ ਦੀ ਸਖਤੀ ਦੇ ਬਾਵਜੂਦ ਕਿਸਾਨ ਵਰ੍ਹਦੇ ਮੀਂਹ ਅਤੇ ਹੱਡ-ਚੀਰਵੀਂ ਠੰਡ ਵਿੱਚ ਡਟੇ ਰਹੇ। ਪੁਲਿਸ ਨੇ ਕਿਸਾਨਾਂ ਦਾ ਬੈਰੀਕੇਡ ਲਾ

Read More
India Punjab

ਕਿ ਸਾਨਾਂ ਨਾਲ ਮੀਟਿੰਗ ਤੋਂ ਬਾਅਦ ਸ਼ੇਖਾਵਤ ਨੇ ਕੀ ਕਿਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਦੇਰ ਰਾਤ ਕਿਸਾਨਾਂ ਦੇ ਨਾਲ ਹੋਈ ਮੀਟਿੰਗ ਤੋਂ ਬਾਅਦ ਕਿਹਾ ਕਿ ਕਿਸਾਨਾਂ ਦੇ ਨਾਲ ਮੀਟਿੰਗ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ, ਉੱਤਰਾਖੰਡ ਤੇ ਰਾਜਸਥਾਨ ਵਿੱਚ ਕਿਸਾਨਾਂ ਉੱਤੇ ਜੋ ਪਰਚੇ ਦਰਜ ਹੋਏ ਸਨ, ਉਸ ਨੂੰ

Read More
Punjab

ਮਜੀਠੀਆ ਨੂੰ ਨਹੀਂ ਮਿਲੀ ਅੱਜ ਵੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਹੜੇ ਕਿ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਨੂੰ ਅਦਾਲਤ ਵੱਲੋਂ ਅੱਜ ਕੋਈ ਰਾਹਤ ਨਹੀਂ ਮਿਲ ਸਕੀ। ਅਦਾਲਤ ਨੇ ਜ਼ਮਾਨਤ ਅਰਜ਼ੀ ‘ਤੇ ਅੱਜ ਮੁੜ ਸੁਣਵਾਈ ਟਾਲ ਦਿੱਤੀ ਹੈ। ਜ਼ਮਾਨਤ ਅਰਜ਼ੀ ‘ਤੇ ਹੁਣ 10 ਜਨਵਰੀ ਨੂੰ ਅਗਲੀ ਸੁਣਵਾਈ

Read More
Punjab

ਕੋਵਿ ਡ ਵਾਰੀਅਰਜ਼ ਨਰਸਿੰਗ ਸਟਾਫ ਵਲੋਂ ਮੋਹਾਲੀ ਹਾਈਵੇਅ ਤੇ ਧ ਰਨਾ

‘ਦ ਖਾਲਸ ਬਿਉਰੋ : ਕੋ ਵਿਡ ਵਾਰੀਅਰਜ਼ ਨਰਸਿੰਗ ਸਟਾਫ ਅੰਮ੍ਰਿਤਸਰ, ਫਰੀਦਕੋਟ ਤੇ ਪਟਿਆਲਾ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਖਰੜ ਮੁਹਾਲੀ ਹਾਈਵੇਅ ‘ਤੇ ਵਰ੍ਹਦੇ ਮੀਂਹ ਵਿੱਚ ਸੜਕ ਜਾਮ ਕਰ ਕੇ ਵਿਰੋ ਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੁਕਿਆ ਗਿਆ। ਕੋਵਿ ਡ ਵਾਰਿਅਰਜ਼ ਨਰਸਿੰਗ ਸਟਾਫ ਵੱਲੋਂ ਸਮੂਹਿਕ

Read More
India Punjab

ਮੋਦੀ ਦੀ ਤਿੰਨ ਕਿਸਾਨ ਲੀਡਰਾਂ ਨਾਲ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਦੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਾਰਚ ਨੂੰ ਤਿੰਨ ਕਿਸਾਨ ਨੇਤਾਵਾਂ ਨਾਲ ਮੀਟਿੰਗ ਸੱਦ ਲਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਸਬੰਧਿਤ ਕਿਸਾਨਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਮੀਟਿੰਗ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਵੇਗੀ। ਜਿਨ੍ਹਾਂ ਨੇਤਾਵਾਂ ਨੂੰ

Read More
India Punjab

ਮੋਦੀ ਦੀ ਰੈਲੀ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ, ਫਿਰੋਜ਼ਪੁਰ ਛਾਉਣੀ ‘ਚ ਬਦਲਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਉਣਗੇ। ਉਨ੍ਹਾਂ ਵੱਲੋਂ ਫਿਰੋਜ਼ਪੁਰ ‘ਚ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸਦੇ ਮੱਦੇਨਜ਼ਰ ਪੁਲਿਸ ਵੱਲੋਂ ਵੱਡੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਸੂਤਰਾਂ ਦੀ ਜਾਣਕਾਰੀ ਮੁਤਾਬਕ 10 ਹਜ਼ਾਰ ਸੁਰੱਖਿਆ ਮੁਲਾਜ਼ਮਾਂ ਤੋਂ ਇਲਾਵਾ ਐਂਟੀ ਡਰੋਨ ਸਿਸਟਮ ਵੀ ਫਿੱਟ ਕੀਤਾ ਗਿਆ ਹੈ। ਸੀਸੀਟੀਵੀ ਕੈਮਰੇ ਵੀ ਲਗਾਏ ਗਏ

Read More
Punjab

ਸਰਕਾਰੀ ਮੁਲਾਜ਼ਮਾਂ ਨੂੰ ਫਿਲਹਾਲ ਨਹੀਂ ਮਿਲੇਗਾ 1 ਜੁਲਾਈ 2021 ਤੋਂ ਵਧਿਆ ਹੋਇਆ ਮਹਿੰਗਾਈ ਭੱਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੀ ਮੰਗ ਮੁਤਾਬਕ ਮਹਿੰਗਾਈ ਭੱਤਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ ਦਾ ਫੈਸਲਾ 1 ਜੁਲਾਈ 2021 ਤੋਂ ਲਾਗੂ ਕਰਨ ਲਈ ਫਿਲਹਾਲ ਟਾਲਾ ਵੱਟ ਲਿਆ ਹੈ। ਇਸ ਮਾਮਲੇ ਵਿੱਚ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਚਿੱਠੀ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਵਧਿਆ

Read More